Breaking
www.sursaanjh.com > ਪੰਜਾਬ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

Read More

ਵਿਰਾਸਤੀ ਅਖਾੜੇ ਵਿੱਚ ਚੌਥਾ ਵਿਸਾਖੀ ਮੇਲਾ ਯਾਦਾਂ ਉਕੇਰ ਗਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ (ਰਜਿ:) ਮੋਹਾਲੀ ਵਲੋਂ ਲੱਚਰ ਤੇ ਹਥਿਆਰੀ ਗਾਇਕੀ ਦੇ ਵਿਰੋਧ ਵਿਚ ਚਲਾਏ ਗਏ ਵਿਰਾਸਤੀ ਅਖਾੜੇ ਦੀ ਲੜੀ ਵਿੱਚ 32ਵੇਂ ਯੂਨੀਵਰਸਲ ਵਿਰਾਸਤੀ ਅਖਾੜੇ ਦੀ ਪੇਸ਼ਕਾਰੀ ਸੋਨੀਆਜ਼ ਸਟੂਡੀਓ ਮੋਹਾਲੀ ਦੇ ਸਹਿਯੋਗ ਨਾਲ ਕੀਤੀ ਗਈ। ਇਹ ਅਖਾੜਾ ਸੁਸਾਇਟੀ ਦੇ ਸਲਾਹਕਾਰ ਮਰਹੂਮ ਬੀਬੀ ਜਸਵੰਤ ਕੌਰ…

Read More

ਰਾਤਰੀ ਸਫ਼ਾਈ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਨਗਰ ਕੌਂਸਲ ਬਣੀ ਨਵਾਂ ਗਾਉਂ

ਚੰਡੀਗੜ੍ਹ 29 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਹਾਲ਼ੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ, ਨਵਾਂ ਗਾਉਂ ਵੱਲੋਂ ਰਾਤਰੀ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਵੱਲੋਂ ਵੱਖ-ਵੱਖ ਵਾਰਡਾਂ ਦੀ ਸਾਫ ਸਫਾਈ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ…

Read More

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਸਾਰੇ ਸੀਪੀਜ਼/ਐਸਐਸਪੀਜ਼ 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨਗੇ: ਗੌਰਵ ਯਾਦਵ ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ; ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਤਸਕਰੀ…

Read More

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਕਿਹਾ, ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ ਚੰਡੀਗੜ੍ਹ / ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ…

Read More

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ…

Read More

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ ਚੰਡੀਗੜ੍ਹ/ਖੰਨਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ…

Read More

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ…

Read More

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ…

Read More

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ…

Read More