ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ
ਪਿਛਲੇ ਸਾਲ ਦੀ ਮੁਹਿੰਮ ਸਦਕਾ ਡੇਂਗੂ ਦੇ ਮਾਮਲਿਆਂ ਵਿੱਚ 50 ਫ਼ੀਸਦ ਅਤੇ ਮੌਤਾਂ ਵਿੱਚ 66 ਫ਼ੀਸਦ ਦੀ ਆਈ ਸੀ ਕਮੀ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਕਮੀ ਲਿਆਉਣ ਦਾ ਟੀਚਾ ਮਿੱਥਿਆ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ…