ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ
ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ…