ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ
ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ ਰੁਚੀ ਕਾਲੜਾ, ਰਸ਼ਿਮ ਵਰਮਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਕੌਲਧਰ, ਹਾਕਮ ਥਾਪਰ ਤੇ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ…