Breaking
www.sursaanjh.com > ਪੰਜਾਬ

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

ਪਿਛਲੀਆਂ ਸਰਕਾਰਾਂ ਵੱਲੋਂ ਪੇਂਡੂ ਵਿਕਾਸ ਨੂੰ ਕੀਤਾ ਗਿਆ ਨਜ਼ਰਅੰਦਾਜ਼, ਟੋਭੇ ਬਣੇ ਹੋਏ ਸਨ ਕੂੜੇ ਅਤੇ ਮੱਛਰਾਂ ਦਾ ਪ੍ਰਜਣਨ ਸਥਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਸੂਬੇ ਭਰ ਦੇ 15,000 ਤੋਂ ਵੱਧ ਪਿੰਡਾਂ ਦੇ ਛੱਪੜਾਂ ਲਈ ਸਫ਼ਾਈ ਮੁਹਿੰਮ ਸ਼ੁਰੂ, ਛੱਪੜਾਂ ਦਾ ਰੱਖ-ਰਖਾਵ ਅਤੇ ਨਵੀਨੀਕਰਨ ਪਿੰਡਾਂ ਦੀ ਆਰਥਿਕਤਾ ਅਤੇ ਜ਼ਿੰਦਗੀ…

Read More

ਇਲਾਕੇ ਦੀਆ ਟੁੱਟੀਆਂ ਲਿੰਕ ਸੜਕਾਂ ਲੋਕ ਪ੍ਰੇਸ਼ਾਨ : ਮੁੰਧੋਂ

ਚੰਡੀਗੜ੍ਹ 22 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਜੇਕਰ ਲੋਕਾਂ ਨੂੰ ਸਹੂਲਤਾਂ ਦੀ ਗੱਲ ਕਰੀਏ ਤਾਂ ਤਿੰਨ ਮੁਢਲੀਆਂ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਨੂੰ ਮੁਹੱਈਆ ਕਰਾਉਣੀਆਂ ਮੁੱਖ ਹੁੰਦੀਆਂ ਹਨ, ਜਿਨ੍ਹਾਂ ਵਿੱਚ ਸਿਹਤ ਸਹੂਲਤਾਂ, ਸਿੱਖਿਆ ਅਤੇ ਸੜਕੀ ਢਾਂਚਾ ਹੁੰਦਾ ਹੈ। ਪਰ ਜੇਕਰ ਬਲਾਕ ਮਾਜਰੀ ਦੇ ਇਲਾਕੇ ਵਿੱਚ ਸੜਕ ਸੁਧਾਰ ਦੀ ਗੱਲ ਕਰੀਏ ਤਾਂ ਸ਼ਾਇਦ ਹੀ ਕਿਸੇ…

Read More

ਕਾਂਗਰਸ ਦੀ ਹੋਈ ਵਿਸ਼ਾਲ ਮੀਟਿੰਗ ਕੁਰਾਲੀ 

ਚੰਡੀਗੜ੍ਹ 21 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਰਾਲੀ ਵਿਖੇ ਸ਼ਹਿਰੀ ਕਾਂਗਰਸ ਕਮੇਟੀ ਵੱਲੋਂ ਇਕ ਵਿਸ਼ਾਲ ਕਾਂਗਰਸੀ ਵਰਕਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਦਿਨੇਸ਼ ਗੌਤਮ ਵੱਲੋਂ ਕੀਤੀ ਗਈ, ਜਦਕਿ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ  ਵਿਸ਼ੇਸ਼ ਤੌਰ ਤੇ ਸ਼ਾਮਿਲ…

Read More

ਈ.ਆਰ.ਓ. ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਲਈ ਵੋਟਰਾਂ ਲਈ ਉਪਬੰਧ ਤਹਿਤ ਪੰਜਾਬ ਵਿੱਚ ਕੋਈ ਅਪੀਲ ਨਹੀਂ ਕੀਤੀ ਗਈ ਦਾਇਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਵੋਟਰਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼) ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਵਾਲੇ ਲੋਕ ਪ੍ਰਤੀਨਿਧਤਾ (ਆਰ.ਪੀ.) ਐਕਟ ਅਤੇ ਸਬੰਧਿਤ ਨਿਯਮਾਂ ਦੇ ਮਹੱਤਵਪੂਰਨ ਉਪਬੰਧ ਤਹਿਤ 01.01.2025 ਦੀ ਯੋਗਤਾ ਮਿਤੀ ਸਬੰਧੀ ਵੋਟਰ ਸੂਚੀ ਲਈ ਹਾਲ…

Read More

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ ਤਾਰਨ ਦੇ ਪਹੁਵਿੰਡ ਖੇਤਰ ਤੋਂ ਕੀਤਾ ਗ੍ਰਿਫ਼ਤਾਰ:…

Read More

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ : ਜੈਵੀਰ ਸ਼ੇਰਗਿੱਲ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ ਗਏ ਸਨ। ਮੁਲਾਕਾਤ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ…

Read More

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ਲਾਲ ਰੱਤਾ ਤੇ ਵਿਚਾਰ ਚਰਚਾ 22 ਅਪਰੈਲ ਨੂੰ – ਜਗਦੀਪ ਸਿੱਧੂ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਸਵਪਨ ਫਾਊਂਡੇਸ਼ਨ ਪਟਿਆਲ਼ਾ ਅਤੇ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ਲਾਲ ਰੱਤਾ ਤੇ ਵਿਚਾਰ ਚਰਚਾ 22 ਅਪਰੈਲ ਨੂੰ 10.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76, ਮੋਹਾਲ਼ੀ ਵਿਖੇ ਕਰਵਾਈ ਜਾ ਰਹੀ ਹੈ। ਇਸ ਵਿਚਾਰ ਚਰਚਾ…

Read More

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਅਪ੍ਰੈਲ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 20 ਅਪ੍ਰੈਲ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ਼ ਗੁਰਵਿੰਦਰ ਸਿੰਘ ‘ਅਮਨ’ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਅਨੁਸਾਰ ਅਰੰਭ ਵਿੱਚ ਪ੍ਰੋ. ਸਵੈਰਾਜ ਸੰਧੂ ਨੇ ‘ਕਹਾਣੀ, ਬੀਜ,…

Read More

ਪੰਜਾਬ ਸਕੂਲ ਸਿੱਖਿਆ ਬੋਰਡ ਨੈਤਿਕਤਾ ਦਾ ਪਸਾਰ ਕਰੇਗਾ: ਡਾ. ਅਮਰਪਾਲ ਸਿੰਘ

ਨੈਤਿਕਤਾ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਸਬੰਧੀ ਵਿਚਾਰ ਚਰਚਾ ਕਰਾਈ ਗਈ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 21 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਅਤੇ ਪੰਜਾਬ ਸਟੇਟ ਫ਼ੂਡ ਕਮਿਸ਼ਨ ਦੇ ਚੇਅਰਮੈਨ, ਬਾਲ ਮੁਕੰਦ ਸ਼ਰਮਾ ਵੱਲੋਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਅਤੇ ਨੈਤਿਕਤਾ ਦੀ ਪ੍ਰਫੁਲਤਾ ਸਬੰਧੀ…

Read More

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਹਰ ਸੰਕਟ ਵਿੱਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ‘ਆਪ’ ਸਰਕਾਰ : ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ…

Read More