ਮੋਰਿੰਡਾ ਵਿਖੇ ਲੱਗੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦਾ ਉਦਘਾਟਨ 3 ਮਈ ਨੂੰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਮੋਰਿੰਡਾ 18 ਅਪ੍ਰੈਲ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਲਗਾਈ ਗਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦਾ ਉਦਘਾਟਨ 3 ਮਈ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸਰਪ੍ਰਸਤ…