Breaking
www.sursaanjh.com > ਪੰਜਾਬ

ਖਿਜ਼ਰਾਬਾਦ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ 14 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜਰਾਬਾਦ ਵਿਖੇ ਯੂਥ ਆਗੂ ਜਗਤਾਰ ਸਿੰਘ ਜੱਗਾ ਦੀ ਅਗਵਾਈ ਵਿਚ ਅੱਜ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸ਼ਰਧਾਂਜਲੀ ਦਿੱਤੀ ਗਈ ਹੈ। ਸਮਾਗਮ ਵਿਚ ਉਚਕੋਟੀ ਦੇ ਲੇਖਕ ਕਹਾਣੀਕਾਰ ਸਰੂਪ ਸਿਆਲਬਾ ਨੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਜੀਵਨ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਧਨਵੰਤ ਸਿੰਘ (ਯਮਨਾਨਗਰ) ਨੂੰ ਹਰਿਆਣਾ ਦਾ ਸਟੇਟ ਕਨਵੀਨਰ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ  ਚੰਡੀਗੜ੍ਹ  ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਪੁਆਧੀ ਸੱਥ ਮੁਹਾਲੀ ਦੇ ਪ੍ਰਧਾਨ ਸ੍ਰ. ਮਨਮੋਹਨ ਸਿੰਘ ਦਾਊਂ ਦੀ ਪ੍ਰਧਾਨਗੀ ਹੇਠ ਉਹਨਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਪੰਜਾਬ ਸਟੇਟ ਦੇ ਕਨਵੀਨਰ ਜਸਪਾਲ ਸਿੰਘ ਕੰਵਲ, ਸਲਾਹਕਾਰ ਸੁਰਜਨ ਸਿੰਘ…

Read More

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿੱਚ ਸ੍ਰ. ਬਲਦੇਵ ਸਿੰਘ ਝੱਜ ਦੋਬੁਰਜੀ ਪ੍ਰਧਾਨ ਅਤੇ ਅਨਿਲ ਫ਼ਤਹਿਗੜ੍ਹ ਜੱਟਾਂ ਮੀਤ ਪ੍ਰਧਾਨ ਚੁਣੇ ਗਏ, ਉਪਰੰਤ ਚੱਲਿਆ ਰਚਨਾਵਾਂ ਦਾ ਦੌਰ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪਰੈਲ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਹੀਨੇਵਾਰ ਮੀਟਿੰਗ ਸਭਾ ਦੇ ਲਾਇਬ੍ਰੇਰੀ ਹਾਲ ਵਿੱਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਵਿੱਚ ਹੋਈ। ਸਭਾ ਦੀ ਸ਼ੁਰੂਆਤ ਵਿੱਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਸ ਤੋਂ ਬਾਅਦ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਕਮਲਜੀਤ…

Read More

ਡਾਕਟਰ ਭੀਮ ਰਾਓ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ 14 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਬਲਾਕ ਪ੍ਰਧਾਨ ਮਾਜਰੀ ਮਦਨ ਸਿੰਘ ਮਾਣਕਪੁਰ ਸ਼ਰੀਫ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਅਤੇ ਖਾਲਸਾ ਸਾਜਨਾ ਦਿਵਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਵਿੱਚ ਵਿਧਾਨ ਸਭਾ ਹਲਕਾ ਇੰਚਾਰਜ ਖਰੜ ਵਿਜੈ…

Read More

ਗੁਰਦੇਵ ਪਾਲ ਦੀ ਸਵੈ-ਜੀਵਨੀ ਪੰਜਾਬੀ ਲੇਖਕ ਸਭਾ ਨੇ ਕੀਤੀ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਪ੍ਰਿੰਸੀਪਲ ਗੁਰਦੇਵ ਪਾਲ ਦੀ ਸਵੈ-ਜੀਵਨੀ “ਰੂਹ ਦੀ ਖ਼ੁਰਾਕ: ਧੜਕਣ ਦਾ ਰੋਜ਼ਨਾਮਚਾ” ਦਾ ਲੋਕ ਅਰਪਣ ਸਮਾਰੋਹ ਇਕ ਭਰਵੇਂ ਇਕੱਠ ਵਿੱਚ ਕਰਵਾਇਆ, ਜਿਸ ਵਿੱਚ ਪੰਜਾਬੀ ਸਾਹਿਤ ਨਾਲ ਜੁੜੀਆਂ ਕਈ ਅਹਿਮ ਸ਼ਖ਼ਸੀਅਤਾਂ ਤੋਂ ਇਲਾਵਾ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਪਾਲ ਪਰਿਵਾਰ ਦੇ…

Read More

ਪੰਜਾਬੀ ਸਾਹਿਤ ਵਿੱਚ ਸੰਸਥਾਗਤ ਕਾਰਜ ਅਤੇ ਯੋਗਦਾਨ ‘ਤੇ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ‘ਪੰਜਾਬੀ ਸਾਹਿਤ ਵਿਚ ਸੰਸਥਾਗਤ ਕਾਰਜ ਅਤੇ ਯੋਗਦਾਨ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਸਾਹਿਤਕ ਸੰਸਥਾਵਾਂ ਦੇ ਪ੍ਰਤੀਨਿੱਧ ਪਹੁੰਚੇ ਹੋਏ ਸਨ। ਸਭ ਤੋਂ ਪਹਿਲਾਂ ਸਵਾਗਤੀ ਸ਼ਬਦ ਬੋਲਦਿਆਂ ਅਕਾਦਮੀ ਦੇ ਸਕੱਤਰ ਡਾ. ਅਮਰਜੀਤ ਸਿੰਘ…

Read More

ਇਲਾਕੇ ਦੇ ਅਕਾਲੀ ਆਗੂ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਸੁਖੀ ਨਹੀਂ, ਦਿੱਤੇ ਅਸਤੀਫੇ 

ਚੰਡੀਗੜ 13 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਪੁਰਾਣੇ ਅਕਾਲੀ ਆਗੂਆਂ ਨੇ ਮਾਜਰੀ ਵਿਖੇ ਮੀਟਿੰਗ ਕਰਕੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੁਖਬੀਰ ਸਿੰਘ ਬਾਦਲ ਦੀ ਨਿਯੁਕਤੀ ਪਾਰਟੀ ਦੇ ਅਸਲ ਲੋਕਤੰਤਰਿਕ, ਪੰਥਕ ਤੇ ਸਿੱਖ ਰਾਜਨੀਤਿਕ ਮੂਲਿਆਂ ਦੀ ਉਲੰਘਣਾ ਹੈ। ਇਹ ਫੈਸਲਾ ਪਾਰਟੀ ਨੂੰ ਇਕ ਪਰਿਵਾਰਕ ਜਥੇਬੰਦੀ…

Read More

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਕਿਹਾ, 75 ਸਾਲਾਂ ਦੌਰਾਨ ਸਕੂਲਾਂ ‘ਚ ਪਖਾਨਿਆਂ ਦੀ ਸਹੂਲਤ ਤੱਕ ਨਾ ਦੇ ਸਕਣ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਆਗੂ ਚੂਲੀ ਭਰ ਪਾਣੀ ‘ਚ ਨੱਕ ਡਬੋ ਲੈਣ “ਆਪਣੀਆਂ ਨਾਕਾਮੀਆਂ ਸਵੀਕਾਰਨ ਦੀ ਥਾਂ ਵਿਰੋਧੀ ਆਗੂ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰਾਂ ਤੋਂ ਡਰਨ ਲੱਗੇ” ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ 8 ਹਜ਼ਾਰ ਸਕੂਲਾਂ ਵਿੱਚ ਚਾਰਦੀਵਾਰੀ, 3 ਹਜ਼ਾਰ ਸਕੂਲਾਂ…

Read More

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ…

Read More

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ…

Read More