Breaking
www.sursaanjh.com > ਪੰਜਾਬ

ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ, ਡਾ. ਰਵਜੋਤ ਸਿੰਘ ਨੇ ਕੀਤਾ ਐਲਾਨ

ਅੱਜ ਤੜਕਸਾਰ ਕੀਤਾ ਸ਼ਹਿਰ ਦਾ ਦੌਰਾ, ਗੰਦਗੀ ਅਤੇ ਸੁਖਨਾ ਚੋਅ ਦੇ ਬੰਦ ਹੋਣ ‘ਤੇ ਨਰਾਜ਼ਗੀ ਜਤਾਈ ਵਸਨੀਕਾਂ ਦੀ ਸਹੂਲਤ ਸਥਿਤੀ ਨੂੰ ਜਲਦ ਦਰੁਸਤ ਕਰਨ ਦੇ ਦਿੱਤੇ ਹੁਕਮ ਦੋ ਨਵੇਂ ਐਸਟੀਪੀਜ਼ ਦੀ ਸਥਾਪਨਾ ਜਲਦ, ਪਹਿਲਾ ਸਨੌਲੀ ਵਿਖੇ ਬਣੇਗਾ ਅਤੇ ਦੂਜੇ ਲਈ ਜ਼ਮੀਨ ਦੀ ਪਛਾਣ ਜਾਰੀ ਸੁਖਨਾ ਦੇ ਬਾਲਟਾਣਾ ਚੋਅ ‘ਤੇ ਬਣੇਗਾ ਉੱਚ ਪੱਧਰੀ ਪੁਲ ਨਗਰ ਨਿਗਮ…

Read Full News

ਨਜਾਇਜ਼ ਕਬਜ਼ੇ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ; ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ। ਵੇਰਵਿਆਂ ਦੀ ਪੁਸ਼ਟੀ ਕਰਦਿਆਂ  ਡਿਪਟੀ…

Read Full News

ਮਾਨ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ; ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨਾਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਦਿੱਤਾ ਸਪੱਸ਼ਟ ਸੰਦੇਸ਼

ਸਬੰਧਤ ਵਿਧਾਇਕਾਂ ਦੀ ਹਾਜ਼ਰੀ ‘ਚ ਵਧੀਕ ਡਿਪਟੀ ਕਮਿਸ਼ਨਰਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਤੇ ਕਾਰਜ ਸਾਧਕ ਅਫਸਰਾਂ ਨਾਲ ਕੀਤੀ ਮੀਟਿੰਗ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਅਤੇ ਸ਼ਹਿਰਾਂ ਨਾਲ ਸਬੰਧਤ ਵਿਕਾਸ ਤਜਵੀਜਾਂ ਭੇਜਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ ਪ੍ਰਬੰਧਾਂ ਨੂੰ…

Read Full News

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ਵਿੱਚ ਦੁਕਾਨਾਂ ਖੋਲ੍ਹ ਰੱਖੀਆਂ ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆ ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ) , 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read Full News

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ ਕਿਸਾਨਾਂ ਲਈ ਇਸ ਪ੍ਰਗਤੀਸ਼ੀਲ ਸਕੀਮ ਦੇ ਲਾਭ ਗਿਣਾਏ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਦਮ ਚੁੱਕੇ ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ…

Read Full News

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਮਜ਼ਾਕ ਦਾ ਪਾਤਰ ਬਣਕੇ ਨਿਪਟ ਚੁੱਕੀ ਹੈ – ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਹਲਕਾ ਮੋਹਾਲੀ ਦੇ ਪਿੰਡ ਲਾਂਡਰਾਂ ਵਿਖੇ ਆਪਣੇ ਇਕ ਸੰਬੋਧਨ ਦੌਰਾਨ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਦੇ…

Read Full News

ਯੂ.ਟੀ. ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਵਲੋਂ ਮੰਗਾਂ ਲਈ ਮੀਟਿੰਗ ਅਤੇ ਵਿਚਾਰ ਵਟਾਂਦਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਯੂ.ਟੀ. ਚੰਡੀਗੜ੍ਹ  ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੇ ਮੈਂਬਰਾਂ ਵਲੋਂ ਅੱਜ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਵਿਸ਼ੇਸ਼ ਤੌਰ ਤੇ ਸੇਵਾ ਮੁਕਤ ਅਧਿਆਪਕਾਂ ਦੀਆਂ ਲੰਬੇ ਸਮੇਂ  ਤੋਂ ਲਟਕਦੀਆਂ ਮੰਗਾਂ ਬਾਰੇ ਵਿਚਾਰ…

Read Full News

ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ 29 ਮਈ ਨੂੰ – ਜਗਦੀਪ ਸਿੱਧੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਸਵਪਨ ਫਾਊਂਡੇਸ਼ਨ ਪਟਿਆਲ਼ਾ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ ਸਮਾਗਮ ਮਿਤੀ 29 ਮਈ 2025 ਨੂੰ ਸ਼ਾਮ 4.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਕਵੀ ਤੇ ਨਾਵਲਕਾਰ ਡਾ. ਮਨਮੋਹਨ ਵੱਲੋਂ…

Read Full News

ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਜੰਡਿਆਲਾ ਗੁਰੂ ਕੌਂਸਲਰ ਦੇ ਕਤਲ ਪਿੱਛੇ ਵਿਦੇਸ਼ ਅਧਾਰਿਤ ਕਿਸ਼ਨ ਗੈਂਗ ਦਾ ਹੱਥ; ਗਲਾਕ ਪਿਸਤੌਲ ਸਮੇਤ ਚਾਰ ਕਾਬੂ: ਡੀਜੀਪੀ ਗੌਰਵ ਯਾਦਵ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਜ਼ਖਮੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read Full News

ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ

ਡੀ.ਸੀਜ਼, ਸੀ.ਪੀ. ਅਤੇ ਐਸ.ਐਸ.ਪੀ.  ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਹੀ ਰਾਹ ਅਪਣਾਉਂਦਿਆਂ ਅਤੇ ਬਿਨਾਂ ਕਿਸੇ ਦਬਾਅ ਦੇ ਆਪਣੇ ਕਰੀਅਰ ਦੀ ਚੋਣ ਕਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read Full News