ਦਿਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ
ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ….