www.sursaanjh.com > ਪੰਜਾਬ

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਐਨੂਅਲ ਐਵਾਰਡ ਸੈਰਾਮਨੀ ਹੋਵੇਗੀ ਅੱਜ – ਡਾ. ਮਨਮੋਹਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਐਨੂਅਲ ਐਵਾਰਡ ਸੈਰਾਮਨੀ 22 ਮਈ 2026 ਨੂੰ ਸ਼ਾਮ 5.00 ਵਜੇ, ਐਮਸੀਐਮ, ਡੀਏਵੀ ਕਾਲਜ, ਸੈਕਟਰ 36-ਏ, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਿਰਕਤ ਕਰ ਰਹੇ ਹਨ। ਇਸ…

Read Full News

ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਰੋਜ਼ਾਨਾ ਤਨਖਾਹ ਅਤੇ ਠੇਕਾ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਰੈਗੂਲਰ ਕਰਨ ਦੀ ਮੰਗ ਨੇ ਜ਼ੋਰ ਫੜਿਆ

ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਰੋਜ਼ਾਨਾ ਤਨਖਾਹ ਅਤੇ ਠੇਕਾ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਰੈਗੂਲਰ ਕਰਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ   ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਜੈਮ ਪੋਰਟਲ ਦੀ ਬਜਾਏ ਸਰਕਾਰ-ਕੇਂਦ੍ਰਿਤ ਏਜੰਸੀ ਰਾਹੀਂ ਭਰਤੀ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਸੇਵਾਮੁਕਤੀ ਤੱਕ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਯੂਨਾਈਟਿਡ ਇੰਪਲਾਈਜ਼ ਫਰੰਟ…

Read Full News

ਪੰਜਾਬੀ ਮਾਂ ਬੋਲੀ ਨਾਲ ਕਦਾਚਿੱਤ ਧੱਕਾ ਨਹੀਂ ਹੋਣ ਦਿਆਂਗੇ – ਪਰਮਿੰਦਰ ਸਿੰਘ ਗਿੱਲ

ਪੰਜਾਬੀ ਮਾਂ ਬੋਲੀ ਨਾਲ ਕਦਾਚਿੱਤ ਧੱਕਾ ਨਹੀਂ ਹੋਣ ਦਿਆਂਗੇ – ਪਰਮਿੰਦਰ ਸਿੰਘ ਗਿੱਲ ਸਮਰਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿੱਚ ਚਲ ਰਹੇ ਸੈਨਿਕ ਸਕੂਲਾਂ ਵਿਚ ਪ੍ਰਸ਼ਾਸਨ ਨੇ ਜਦੋਂ ਤੋਂ ਤ੍ਰੈ-ਭਾਸ਼ੀ ਫਾਰਮੂਲੇ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬੀ ਭਾਸ਼ਾ ਦੀ ਬਜਾਏ ਸੰਸਕ੍ਰਿਤ ਨੂੰ ਪਾਠਕ੍ਰਮ ਵਿਚ ਸ਼ਾਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਉਦੋਂ ਤੋਂ ਪੰਜਾਬੀ…

Read Full News

ਕੇਂਦਰੀ ਸਭਾ ਦੇ ਰੋਸ ਮੁਜ਼ਾਹਰੇ ਵਿਚ ਸਾਹਿਤ ਸਭਾਵਾਂ ਅਤੇ ਲੇਖਕ ਜਥੇਬੰਦੀਆਂ ਵੱਡੀ ਪੱਧਰ ਤੇ ਕਰਨਗੀਆਂ ਸ਼ਿਰਕਤ

ਕੇਂਦਰੀ ਸਭਾ ਦੇ ਰੋਸ ਮੁਜ਼ਾਹਰੇ ਵਿਚ ਸਾਹਿਤ ਸਭਾਵਾਂ ਅਤੇ ਲੇਖਕ ਜਥੇਬੰਦੀਆਂ ਵੱਡੀ ਪੱਧਰ ਤੇ ਕਰਨਗੀਆਂ ਸ਼ਿਰਕਤ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ ‘ਤੇ ਧੱਕਣ ਦੇ ਫੈਸਲੇ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਤਿੱਖਾ ਵਿਰੋਧ ਜਤਾਉਂਦਿਆਂ ਚੰਡੀਗੜ੍ਹ ਵਿਖੇ ਮਿਤੀ 22 ਮਈ ਨੂੰ ਰੋਸ…

Read Full News

ਪੰਜਾਬੀ ਲੋਕ ਬੋਲੀਆਂ ਵਿਚ ਛੜ/ ਸਰਬਜੀਤ ਭਗਵੰਤਪੁਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਵਿਦਵਾਨਾਂ ਵੱਲੋਂ ਪੰਜਾਬੀ ਲੋਕ ਬੋਲੀਆਂ ਵਿਚ ਪੰਜਾਬੀ ਸੱਭਿਆਚਾਰ ਨੂੰ ਵੱਖ ਵੱਖ ਦ੍ਰਿਸਟੀਕੋਣਾਂ ਤੋਂ ਪ੍ਰਗਟ ਕੀਤਾ ਗਿਆ ਹੈ। ਜਿੱਥੇ ਇਹ ਲੋਕ ਬੋਲੀਆਂ ਮਨੁੱਖ ਦੇ ਅੰਦਰੂਨੀ ਭਾਵਾਂ ਨੂੰ ਦਰਸਾਉਂਦੀਆਂ ਹਨ, ਉਥੇ ਸਮਾਜਿਕ ਤੇ ਆਰਥਿਕ ਪਹਿਲੂਆਂ ਤੇ ਵੀ ਰੌਸ਼ਨੀ ਪਾਉਂਦੀਆਂ ਹਨ। ਭਾਵੇਂ ਕਿ ਵੱਖ ਵੱਖ ਲੋਕ ਬੋਲੀਆਂ ਵਿਚ ਸਾਡੇ ਸਮਾਜਿਕ…

Read Full News

ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ: ਸਿਹਤ ਮੰਤਰੀ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ* ਦੁੱਧ ਸੈਂਪਲਿੰਗ ਮੁਹਿੰਮ ਦੌਰਾਨ ਦੁੱਧ ਦੇ ਇਕੱਤਰ ਕੀਤੇ ਗਏ ਕੁੱਲ 204 ਸੈਂਪਲਾਂ ਵਿੱਚੋਂ, 68 ਸੈਂਪਲ ਗੁਣਵੱਤਾ ਮਾਪਦੰਡਾਂ ‘ਤੇ ਅਸਫਲ ਰਹੇ ਅਤੇ ਇੱਕ ਸੈਂਪਲ ਅਸੁਰੱਖਿਅਤ ਪਾਇਆ ਗਿਆ: ਡਾ. ਬਲਬੀਰ ਸਿੰਘ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ…

Read Full News

ਲਖਵਿੰਦਰ ਸਿੰਘ ਲਾਖਾ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਅਤੇ ਬਿਹਾਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਦਭਾਵਨਾ ਮਾਹੌਲ ਵਿੱਚ ਹੋਈ। ਸਰਦਾਰ…

Read Full News

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ 

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿੱਚ ਰਚਾਇਆ ਭਰਵਾਂ ਸਮਾਗਮ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ  ਗੀਤਕਾਰ, ਗਾਇਕ, ਲੇਖਕ ਤੇ ਅਦਾਕਾਰ ਰਾਜ ਕਾਕੜਾ ਦੀ ਪਹਿਲੀ ਪੁਸਤਕ ‘ਪੈਂਡਾ: ਇਸ਼ਕ-ਏ-ਮਜਾਜ਼ੀ ਤੋਂ ਇਸ਼ਕ-ਏ-ਹਕੀਕੀ ਦਾ’ ਲੋਕ-ਅਰਪਣ ਕੀਤੀ ਗਈ। ਰਾਜ ਕਾਕੜਾ…

Read Full News

ਸੱਜਣਾ/ ਸਰਬਜੀਤ ਭਗਵੰਤਪੁਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਸਰਬਜੀਤ ਭਗਵੰਤਪੁਰੀ ਦਾ ਨਾਮ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ। ਉਹ ਮੇਰਾ ਪਿਆਰਾ ਤੇ ਪੁਰਾਣਾ ਸਾਥੀ ਹੈ। ਭਲੇ ਵੇਲ਼ਿਆਂ ਵਿੱਚ ਓਹਦੀਆਂ ਬਹੁ-ਪੱਖੀ ਰਚਨਾਵਾਂ ਪੰਜਾਬੀ ਦੇ ਚਰਚਿਤ ਅਖ਼ਬਾਰਾਂ ਵਿੱਚ ਛਪਦੀਆਂ ਰਹੀਆਂ ਹਨ। ਫਿਰ ਉਹ ਜ਼ਿੰਦਗੀ ਦੇ ਅਜਿਹੇ ਬਿਖੜੇ ਰਾਹਾਂ ਵੱਲ ਮੁੜ ਗਿਆ, ਜਿੱਥੋਂ ਵਾਪਸੀ ਆਸਾਨ ਨਹੀਂ ਹੁੰਦੀ। ਮੇਰੇ ਲਈ…

Read Full News

ਪ੍ਰਹੁਣਚਾਰੀ ਵਿਭਾਗ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਨੇਗੀ ਪ੍ਰਧਾਨ, ਬਜਰੰਗ ਯਾਦਵ ਜਰਨਲ ਸਕੱਤਰ ਚੁਣੇ ਗਏ

ਪ੍ਰਹੁਣਚਾਰੀ ਵਿਭਾਗ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਨੇਗੀ ਪ੍ਰਧਾਨ, ਬਜਰੰਗ ਯਾਦਵ ਜਰਨਲ ਸਕੱਤਰ ਚੁਣੇ ਗਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪ੍ਰਾਹੁਣਚਾਰੀ ਵਿਭਾਗ ਦਰਜਾ-4 ਐਸੋਸੀਏਸ਼ਨ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੋਣ ਹੋਈ, ਜਿਸ ਵਿੱਚ ਕੁਲਦੀਪ ਸਿੰਘ ਨੇਗੀ ਪ੍ਰਧਾਨ, ਰਾਜੇਸ਼ ਕੁਮਾਰ ਚੇਅਰਮੈਨ, ਬਜਰੰਗ ਯਾਦਵ ਜਰਨਲ ਸਕੱਤਰ, ਗਜਿੰਦਰ ਭੱਟ ਉਪ ਪ੍ਰਧਾਨ-ਕਮ-ਕੈਸ਼ੀਅਰ, ਰਮੇਸ਼ ਅਰੋੜਾ ਮੀਤ ਪ੍ਰਧਾਨ, ੳਮ…

Read Full News