Breaking
www.sursaanjh.com > ਪੰਜਾਬ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ…

Read Full News

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ)…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150…

Read Full News

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਫਰੀਦਕੋਟ (ਸੁਰ ਸਾਂਝ ਡਾਟ ਕਾਮ ਬਿਊਰੋ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ…

Read Full News

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ   ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ   ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ   ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ…

Read Full News

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ…

Read Full News

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ  ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ…

Read Full News

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ  ਦੁਹਰਾਈ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ…

Read Full News

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ: ਭਗਵੰਤ ਸਿੰਘ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ…

Read Full News

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ ਕਿਹਾ, ਇਹ ਖੋਜਾਂ ਪੰਜਾਬ ਵਿੱਚ ਬਾਲ ਅਪਰਾਧ ਪ੍ਰਤੀ ਮੁੜ ਵਸੇਬਾ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read Full News