Breaking
www.sursaanjh.com > ਪੰਜਾਬ

ਅਹਿਮ ਅਹੁਦਿਆਂ ਉਤੇ ਦਿੱਲੀ ਦੇ ਵਿਅਕਤੀਆਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ: ਬਲਬੀਰ ਸਿੱਧੂ

ਦਿੱਲੀ ਦੇ ਵਿਅਕਤੀਆਂ ਨੂੰ ਨਾ ਪੰਜਾਬ ਦੀ ਕੋਈ ਸਮਝ ਨਾ ਹੀ ਇਸ ਨਾਲ ਕੋਈ ਲਗਾਅ:ਬਲਬੀਰ ਸਿੱਧੂ ਪੰਜਾਬ ਦੀਆਂ ਲੋਕ ਪੱਖੀ ਜਥੇਬੰਦੀਆਂ, ਅਦਾਰੇ ਅਤੇ ਬੁੱਧੀਜੀਵੀ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਖਿਲਵਾੜ ਵਿਰੁੱਧ ਆਵਾਜ਼ ਉਠਾਉਣ:ਬਲਬੀਰ ਸਿੱਧੂ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ…

Read Full News

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਈ ਮਹੀਨੇ ਦੀ ਮਾਸਿਕ ਇਕੱਤਰਤਾ ਹੋਈ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬੀ ਸਾਹਿਤ ਸਭਾ (ਰਜਿ .),ਮੁਹਾਲੀ ਦੀ ਮਈ ਮਹੀਨੇ, 2025 ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਪ੍ਰੋ. ਨਿਰਮਲ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਅਰੰਭ ਵਿਚ ਸ਼੍ਰੀ ਬਲਕਾਰ ਸਿੰਘ ਸਿੱਧੂ ਦਾ ਵਿਸ਼ੇਸ਼ ਵਿਖਿਆਨ ‘ਭਾਰਤ-ਪਾਕਿ ਜੰਗ, ਅਮਨ ਦੀ ਵਿਸ਼ੇਸ਼ ਲੋੜ’ ਵਿਸ਼ੇ…

Read Full News

ਦਸਵੀਂ ‘ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ 20 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ  ਰਾਜ ਕੁਮਾਰ ਨੰਬਰਦਾਰ, ਗ੍ਰਾਮ ਪੰਚਾਇਤ ਸਿਆਲਬਾ ਸਰਪੰਚ  ਦਿਲਬਰ ਕੁਮਾਰ, ਗੁਰਵਿੰਦਰ ਸਿੰਘ ਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ ਅਤੇ ਗ੍ਰਾਮ ਪੰਚਾਇਤ ਫਤਿਹਪੁਰ ਸਰਪੰਚ ਸ੍ਰੀਮਤੀ ਵੀਨਾ ਰਾਠੌਰ, ਟੀਟੂ ਰਾਠੌਰ, ਡਿੰਪਲ ਰਾਠੌਰ…

Read Full News

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਮੁੱਖ ਮੰਤਰੀ ਮਾਨ ਨੇ ਡਾ. ਜਗਦੀਪ ਸਿੰਘ ਨੂੰ ਮਾਲਵਾ ਦੀ ਮਾਣਮੱਤੀ ਸੰਸਥਾ ਦੀ ਅਗਵਾਈ ਕਰਨ ਲਈ ਦਿੱਤੀਆਂ ਸ਼ੁਭ-ਕਾਮਨਾਵਾਂ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖੇਗੀ: ਮੁੱਖ ਮੰਤਰੀ ਮਾਨਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ…

Read Full News

ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ

ਮੈਗਜ਼ੀਨ ‘ਪ੍ਰਤਿਮਾਨ’ ਦਾ ਨਵਾਂ ਅੰਕ ਲੋਕ ਅਰਪਣ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ ‘ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ’ ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪਲੇਠੀ ਪੁਸਤਕ ‘ਬਰਫ ਚ ਉੱਗੇ ਅਮਲਤਾਸ’ ਦਾ ਰਿਲੀਜ਼ ਸਮਾਰੋਹ ਅਤੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਉੱਘੇ ਕਵੀ ਅਤੇ ਸਾਬਕਾ ਆਈ.ਆਰ. ਐਸ. ਸ੍ਰ. ਬੀ….

Read Full News

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਕਿਸਾਨ ਦੀ…

Read Full News

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਕਮੇਟੀਆਂ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ, ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ,…

Read Full News

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ…

Read Full News

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ…

Read Full News

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ…

Read Full News