1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ…