ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
ਪਿੰਡ ਪਾਸਲਾ ਵਿਖੇ ਨਸ਼ਾ ਤਸਕਰ ਵਲੋਂ ਕੀਤੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ. ਕਿਹਾ, ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 ‘ਤੇ ਨਸ਼ਿਆਂ ਸਬੰਧੀ ਦਿੱਤੀ ਜਾ ਸਕਦੀ ਹੈ ਸੂਚਨਾ ਚੰਡੀਗੜ੍ਹ / ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ :…