Breaking
www.sursaanjh.com > ਪੰਜਾਬ

ਭਾਰਤ ਦੀ ਬੇਟੀ ਸੋਫੀਆ ਕੁਰੈਸ਼ੀ ਖਿਲਾਫ਼ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਟਿੱਪਣੀ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਦੇਸ਼ ਦੇ ਹਿਤ ਵਿੱਚ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਅਤੇ ਦੇਸ਼ ਖਿਲਾਫ਼ ਬੋਲਣ ਵਾਲਿਆਂ ਉੱਤੇ ਭਾਜਪਾ ਚੁੱਪ ਕਿਉਂ?: ਬਲਬੀਰ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ…

Read Full News

ਸਾਹਿਤਕ ਸੱਥ ਖਰੜ ਵੱਲੋਂ ਮਿਤੀ 18 ਮਈ ਦੀ ਇਕੱਤਰਤਾ ਲਈ ਸੱਦਾ ਪੱਤਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 18.5.25 (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਅਤੇ ਬਹੁਪੱਖੀ ਸ਼ਖਸੀਅਤ ਸ੍ਰੀਮਤੀ ਗੁਰਪ੍ਰੀਤ ਕੌਰ ਸੈਣੀ ਪ੍ਰੀਤ (ਹਿਸਾਰ) ਦਾ ਰੂ-ਬ-ਰੂ  ਸਮਾਗਮ ਹੋਵੇਗਾ। ਉਨ੍ਹਾਂ ਬਾਰੇ ਪੰਜਾਬੀ ਦੇ ਨਾਮਵਰ ਗ਼ਜ਼ਲਗੋ…

Read Full News

ਦੁਰਗਾ ਰੰਗੀਲਾ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ਪੁੱਜੇ ਦਰਸ਼ਕ

ਚੰਡੀਗੜ੍ਹ 15 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਮਾਣਕਪੁਰ ਸ਼ਰੀਫ਼ 198ਵਾਂ ਸਲਾਨਾ ਉਰਸ ਮੁਬਾਰਕ ਤੇ ਸੱਭਿਆਚਾਰਕ ਮੇਲਾ ਪੰਜਾਬੀ ਲੋਕ ਗਾਇਕ ਦੁਰਗਾ ਰੰਗੀਲਾ ਵੱਲੋਂ ਆਪਣੇ ਫਨ ਦਾ ਮੁਜ਼ਾਹਰਾ ਕਰਦੇ ਹੋਏ ਵੱਡੇ ਤਦਾਦ ਵਿੱਚ ਹੋਏ ਇਕੱਠ ਨੂੰ ਕੀਲ ਕੇ ਰੱਖ ਦਿੱਤਾ। ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਜ਼ਿਲ੍ਹਾ ਮੁਸਲਿਮ ਕਮੇਟੀ ਦੇ ਸਹਿਯੋਗ ਨਾਲ…

Read Full News

ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ : ਡਾ. ਸੰਗੀਤਾ ਜੈਨ

ਚੰਡੀਗੜ੍ਹ 15 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਮੁਹਾਲ਼ੀ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ,…

Read Full News

ਦੂਜੇ ਦਿਨ ਮਾਣਕਪੁਰ ਸ਼ਰੀਫ਼ ਵਿਖੇ ਸੰਗਤਾਂ ਭਰੀ ਹਾਜ਼ਰੀ

ਚੰਡੀਗੜ੍ਹ 14 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਦਰਗਾਹ ਸ਼ਰੀਫ ਵਿਖੇ ਅੱਜ ਦੂਜੇ ਦਿਨ ਦੇ ਸਾਲਾਨਾ ਉਰਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਮੁਸਲਿਮ ਰੋਜ਼ਾ ਕਮੇਟੀ ਅਤੇ ਪਿੰਡ ਦੀ ਸੰਗਤ ਦੁਆਰਾ ਇਸਲਾਮਿਕ ਰੀਤੀ  ਤੇ ਸ਼ਰਧਾ ਨਾਲ ਮੇਲਾ ਭਰਦਾ ਹੈ, ਜਿਸ ਵਿਚ ਦੇਸ਼ ਵਿਦੇਸ਼ਾਂ ਵਿੱਚੋਂ ਸੰਗਤ ਨਤਮਸਤਕ…

Read Full News

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ ਅਜ਼ਮਾਇਸ਼ ਅਧੀਨ ਚੱਲ ਰਹੀ ਜ਼ਮੀਨ ਰਜਿਸਟਰੇਸ਼ਨ ਪ੍ਰਣਾਲੀ ਸੂਬੇ ਵਿੱਚ ਜ਼ਮੀਨ ਡੀਡਾਂ ਵਿੱਚ ਕ੍ਰਾਂਤੀ ਲਿਆਏਗੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾ ਕੇ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ…

Read Full News

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 113 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ 74ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 58 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 74ਵੇਂ ਦਿਨ ਪੰਜਾਬ…

Read Full News

ਮੁੱਖ ਮੰਤਰੀ ਮਾਨ ਵੱਲੋਂ ਖੇਡ ਮੈਦਾਨ, ਆਧੁਨਿਕ ਸਹੂਲਤਾਂ ਵਾਲੇ ਆਡੀਟੋਰੀਅਮ ਅਤੇ ਪੁਲ ਦਾ ਉਦਘਾਟਨ

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ…

Read Full News

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

91 ਫ਼ੀਸਦ ਵਿਦਿਆਰਥੀ ਪਾਸ, ਲੜਕੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ…

Read Full News

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ : ਗੁਰਮੀਤ ਸਿੰਘ ਖੁੱਡੀਆਂ

1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ…

Read Full News