Breaking
www.sursaanjh.com > ਪੰਜਾਬ

ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ ‘ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼

ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ; ਕੂੜਾ ਹਟਾਉਣ, ਡਰੇਨੇਜ ਦੀ ਸਫਾਈ ਅਤੇ ਬੱਸ ਸਟੈਂਡ ਦੀ ਉਸਾਰੀ ਲਈ ਸਮਾਂ-ਸੀਮਾ ਨਿਰਧਾਰਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ…

Read Full News

ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ‘ਰੰਗਲਾ ਪੰਜਾਬ ਸੋਸਾਇਟੀ’ ਦੀ ਸ਼ੁਰੂਆਤ: ‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ

ਵਿੱਤ ਮੰਤਰੀ ਚੀਮਾ ਨੇ ਪੂਰੀ ਪਾਰਦਰਸ਼ਤਾ ਦਾ ਕੀਤਾ ਵਾਅਦਾ, ਕਿਹਾ ਕਿ ਹਰ ਰੁਪਏ ਦੀ ਵਰਤੋਂ ਪ੍ਰਮਾਣਿਤ ਲੋਕ ਭਲਾਈ ਪ੍ਰੋਜੈਕਟਾਂ ਲਈ ਹੋਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ  ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ…

Read Full News

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ ‘ਤੇ ਕੇਂਦਰ ਨੂੰ ਲਿਖਿਆ ਪੱਤਰ

ਜ਼ਹਿਰੀਲੇ ਰਸਾਇਣ ਨੂੰ ਨਿਯਮਤ ਕਰਨ, ਨਾਜਾਇਜ਼ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕਾਨੂੰਨ ਵਿੱਚ ਤੁਰੰਤ ਸੋਧ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਦਯੋਗ (ਵਿਕਾਸ ਅਤੇ…

Read Full News

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਸਰਕਾਰ ਵੱਲੋਂ ਦਾਇਰ ਚੁਣੌਤੀ ਪਟੀਸ਼ਨ ਦੇ ਮੱਦੇਨਜ਼ਰ ਆਇਆ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ  ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ  ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ…

Read Full News

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਕੈਬਿਨਟ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ…

Read Full News

ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ: ਮੁੱਖ ਮੰਤਰੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ       ਕੇਂਦਰੀ ਮੰਤਰੀ ਨੂੰ ਨਕਾਰਿਆ ਹੋਇਆ ਆਗੂ ਦੱਸਿਆ, ਜਿਸ ਨੇ ਲੁਧਿਆਣਾ ਲਈ ਕੁੱਝ ਨਹੀਂ ਕੀਤਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read Full News

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ – ਮੁੱਖ ਮੰਤਰੀ

ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।…

Read Full News

ਜੀਤੀ ਪਡਿਆਲਾ ਨੇ ਕੀਤਾ ਚਾਰਮੀ ਦਾ ਸਨਮਾਨ

ਚੰਡੀਗੜ੍ਹ 14 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਰਾਲੀ ਸ਼ਹਿਰ ਦੀ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਚਾਰਮੀ ਨੇ ਸੀਬੀਐਸਈ ਦੀ 12ਵੀਂ ਕਲਾਸ ਦੇ ਨਤੀਜੇ ਵਿੱਚ (ਹੁਮੈਨੀਟੀਜ਼ ਸਟਰੀਮ) ਤੋਂ 98.80 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੇ ਪਰਿਵਾਰ, ਆਪਣੇ ਸਕੂਲ ਅਤੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਚਾਰਮੀ ਚੰਡੀਗੜ੍ਹ ਦੇ ਪ੍ਰਸਿੱਧ ਸੇਂਟ ਜੋਸਫ ਸਕੂਲ ਦੀ ਵਿਦਿਆਰਥਣ ਹੈ ਅਤੇ…

Read Full News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ…

Read Full News

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 115 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ…

Read Full News