Breaking
www.sursaanjh.com > ਪੰਜਾਬ

ਹਲਕਾ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਕਾਰਨ 15 ਮੌਤਾਂ ਆਪ ਸਰਕਾਰ ਦੀ ਅਣਗਹਿਲੀ ਅਤੇ ਨਲਾਇਕੀ ਦਾ ਸਬੂਤ ਹੈ: ਬਲਬੀਰ ਸਿੰਘ ਸਿੱਧੂ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈ 15 ਲੋਕਾਂ ਦੀ ਮੌਤ ‘ਤੇ ਗਹਿਰੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਦੁਖਦਾਇਕ ਹੈ, ਸਗੋਂ ਇਹ ਸਾਫ਼ ਤੌਰ ‘ਤੇ ਆਮ ਆਦਮੀ ਪਾਰਟੀ ਦੀ ਅਣਗਹਿਲੀ, ਨਲਾਇਕੀ…

Read Full News

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜੰਗ ਵਿਰੋਧੀ ਅਮਨ ਮਾਰਚਾਂ ‘ਚ ਸ਼ਮੂਲੀਅਤ ਦਾ ਸੱਦਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਤਾਜ਼ਾ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਅਮਨ ਪਸੰਦ ਲੋਕਾਂ ਲਈ ਰਾਹਤ ਭਰਿਆ ਕਦਮ ਕਰਾਰ ਦਿੱਤਾ ਹੈ। ਸਭਾ ਮੁਤਾਬਕ, ਇਹ ਫ਼ੈਸਲਾ ਦੋਵਾਂ ਮੁਲਕਾਂ ਵਿਚਕਾਰ ਦੋਸਤੀ, ਭਾਈਚਾਰਾ ਅਤੇ ਵਿਸ਼ਵ ਸ਼ਾਂਤੀ ਨੂੰ ਮਜ਼ਬੂਤ ਕਰੇਗਾ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ,…

Read Full News

ਮਾਣਕਪੁਰ ਸ਼ਰੀਫ਼ ਵਿਖੇ ਸਾਲਾਨਾ ਉਰਸ ਸ਼ੁਰੂ 

ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਇਤਿਹਾਸਕ ਪਿੰਡ ਮਾਣਕਪੁਰ ਸ਼ਰੀਫ ਦਰਗਾਹ ਸ਼ਰੀਫ ਵਿਖੇ ਹਰ ਸਾਲ ਦੀ ਤਰ੍ਹਾਂ ਅੱਜ 13 ਮਈ ਤੋਂ ਸਾਲਾਨਾ ਉਰਸ ਦਾ ਆਰੰਭ ਮੁਸਲਿਮ ਰੋਜ਼ਾ ਕਮੇਟੀ ਪਿੰਡ ਮਾਣਕਪੁਰ ਸ਼ਰੀਫ ਅਤੇ ਪਿੰਡ ਦੀ ਸੰਗਤ ਦੁਆਰਾ ਇਸਲਾਮਿਕ ਰੀਤੀ ਰਿਵਾਜ਼ਾਂ ਅਨੁਸਾਰ ਝੰਡੇ ਦੀ ਰਸਮ ਅਦਾ ਕਰਕੇ ਕੀਤਾ ਗਿਆ। ਇਹ ਮੇਲਾ…

Read Full News

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ ਸਫਾਈ ਵਿਵਸਥਾ ‘ਚ ਢਿੱਲ ਬਰਦਾਸ਼ਤ ਨਹੀਂ: ਡਾ. ਰਵਜੋਤ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ…

Read Full News

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ,…

Read Full News

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

72ਵੇਂ ਦਿਨ, 2.2 ਕਿਲੋਗ੍ਰਾਮ ਹੈਰੋਇਨ, 73 ਹਜ਼ਾਰ ਨਸ਼ੀਲੀਆਂ ਗੋਲੀਆਂ, 13.22 ਲੱਖ ਰੁਪਏ ਦੀ ਡਰੱਗ ਮਨੀ ਸਮੇਤ 133 ਨਸ਼ਾ ਤਸਕਰ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 72 ਦਿਨ ਪੂਰੇ ਹੋਣ ਦੇ ਨਾਲ,…

Read Full News

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ ਚੰਡੀਗੜ੍ਹ/ਫਾਜ਼ਿਲਕਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ…

Read Full News

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101…

Read Full News

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਮਾਮਲੇ ਦੀ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ…

Read Full News

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ ‘ਚ ਸਖੀ ਵਨ ਸਟਾਪ ਸੈਂਟਰਾਂ ਰਾਹੀ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸੇਵਾਵਾਂ ਉਪਲਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ…

Read Full News