ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵੀ ਨਹੀਂ ਬਖਸ਼ਿਆ
ਚੰਡੀਗੜ੍ਹ 21 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ। ਪ੍ਰਾਪਤ ਜਾਣਕਾਰੀ ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਕੂਲ ਦੀ ਅਧਿਆਪਿਕਾ ਬਬਲੀਨ ਕੌਰ ਨੇ ਸਵੇਰੇ ਸਕੂਲ ਆ ਕੇ ਦੇਖਿਆ ਤਾਂ ਸਕੂਲ…