ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ…