ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ…