Breaking
www.sursaanjh.com > ਪੰਜਾਬ

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਪਸ਼ੂ ਪਾਲਣ ਮੰਤਰੀ ਵੱਲੋਂ ਟੈਟਨਸ ਵਿਰੁੱਧ ਰਾਜ ਵਿਆਪੀ ਟੀਕਾਕਰਨ ਮੁਹਿੰਮ ਚਲਾਉਣ ਲਈ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ “ਬਿਮਾਰੀਆਂ ਸਬੰਧੀ ਜਾਂਚ ਦੀਆਂ ਆਧੁਨਿਕ ਤਕਨੀਕਾਂ ਨਾਲ ਪਾਲਤੂ ਜਾਨਵਰਾਂ ਦੀ ਦੇਖਭਾਲ ਅਤੇ ਇਲਾਜ” ਵਿਸ਼ੇ ‘ਤੇ ਸੈਮੀਨਾਰ ਦਾ ਕੀਤਾ ਉਦਘਾਟਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ…

Read More

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ…

Read More

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ…

Read More

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ।…

Read More

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ ਡੀ.ਈ.ਓਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ: ਸਿੱਖਿਆ ਮੰਤਰੀ ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀਆਂ ਦੀ ਕੋਚਿੰਗ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ…

Read More

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਏਐਸਆਈ ਅਸ਼ੋਕ ਕੁਮਾਰ ਦੀ ਵਿਲੱਖਣ ਕਲਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼’ਚ ਮਿਲੀ ਥਾਂ ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਦਿੱਤੀ ਵਧਾਈ, ਕਿਹਾ ਉਨ੍ਹਾਂ ਦਾ ਬੇਮਿਸਾਲ ਹੁਨਰ ਪੰਜਾਬ ਪੁਲਿਸ ਦਾ ਸਿਰ ਉੱਚਾ ਕਰਦਾ ਰਹੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ…

Read More

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ…

Read More

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਕਿਸਾਨਾਂ ਦੀ ਆਮਦਨ ਵਧਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਹਾਈ ਹੋਵੇਗਾ ਹਾਈਬ੍ਰਿਡ ਬੀਜ ਝੋਨੇ ਦਾ ਬਦਲ ਬਣੇਗਾ ਨਵਾਂ ਬੀਜ ਨਵੀਂ ਹਾਈਬ੍ਰਿਡ ਕਿਸਮ ਉੱਚ ਪੈਦਾਵਾਰ, ਈਥਾਨੌਲ ਉਤਪਾਦਨ ਅਤੇ ਬਿਮਾਰੀ ਪ੍ਰਤੀਰੋਧਕ ਸਮਰੱਥਾ ਨਾਲ ਖੇਤੀਬਾੜੀ ਖੇਤਰ ਲਈ ਹੋਵੇਗੀ ਲਾਹੇਵੰਦ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ…

Read More

ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਸ਼ੌਨ ਭਿੰਡਰ ਅੰਤਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਵਿੱਚ ਮੁੱਖ ਸਰਗਨਾ ਸੀ ਅਤੇ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੇਨ ਦੀ ਤਸਕਰੀ ਕਰਦਾ ਸੀ: ਡੀਜੀਪੀ ਗੌਰਵ ਯਾਦਵ ਜਾਂਚ ਮੁਤਬਿਕ ਸ਼ੌਨ ਭਿੰਡਰ ਅਤੇ ਉਸਦੇ ਸਾਥੀ ਹਰ ਹਫ਼ਤੇ ਕੋਲੰਬੀਆ ਤੋਂ ਲਗਭਗ…

Read More

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ

ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ ਚੰਡੀਗੜ੍ਹ/ ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ…

Read More