Breaking
www.sursaanjh.com > ਪੰਜਾਬ

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ…

Read More

ਨੰਬਰਦਾਰ ਯੂਨੀਅਨ ਬਲਾਕ ਮਾਜਰੀ ਦੀ ਅਹਿਮ ਮੀਟਿੰਗ ਹੋਈ 

ਚੰਡੀਗੜ੍ਹ 10 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊੁਰੋ): ਅੱਜ ਸਬ ਤਹਿਸੀਲ ਬਲਾਕ ਮਾਜਰੀ ਜ਼ਿਲ੍ਹਾ ਮੋਹਾਲੀ ਵਿਖੇ ਨੰਬਰਦਾਰਾਂ ਐਸੋਸੀਏਸ਼ਨ ਆਫ ਪੰਜਾਬ ਬਲਾਕ ਮਾਜਰੀ ਦੇ ਨੰਬਰਦਾਰਾਂ ਦੀ ਇਕ ਅਹਿਮ ਮੀਟਿੰਗ  ਹੋਈ, ਜਿਸ ਵਿੱਚ ਸਰਕਾਰ ਵੱਲੋਂ ਜੋ ਆਨ ਲਾਈਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਉਸ ਤਹਿਤ ਸੁਵਿਧਾ ਕੇਂਦਰ ਬਲਾਕ ਮਾਜਰੀ ਵਿਚ ਇਹ ਟ੍ਰੇਨਿੰਗ ਦਿੱਤੀ ਜਾਣੀ ਹੈ। ਇਸ…

Read More

ਤਿੰਨ ਰੋਜਾ 11ਵੀਂ  ਵਰਲਡ ਪੰਜਾਬੀ ਕਾਨਫਰੰਸ ਕੈਨੇਡਾ ਵਿਖੇ ਹੋਵੇਗੀ:  ਅਜੈਬ ਸਿੰਘ ਚੱਠਾ

ਕਾਨਫ਼ਰੰਸ ਦਾ ਵਿਸ਼ਾ ‘ਪੰਜਾਬੀ ਭਾਸ਼ਾ ਦਾ ਵਰਤਮਾਨ ਤੇ ਗ਼ਦਰੀ ਯੋਧੇ’  ਤੈਅ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ  ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ, ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14, 15 ਜੂਨ 2025 ਤੇ ਵਿਸ਼ਾ ‘ਪੰਜਾਬੀ ਦਾ ਵਰਤਮਾਨ ਤੇ…

Read More

ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 175 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਦੋ ਅਪਰਾਧਿਕ ਮਾਮਲੇ ਦਰਜ 400 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ 3868 ਵਿਅਕਤੀਆਂ ਦੀ ਤਲਾਸ਼ੀ ਲਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਪੁਲਿਸ…

Read More

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: 10 ਮਾਰਚ ਤੋਂ 15…

Read More

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ…

Read More

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣਗੇ ਸ੍ਰ. ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਵੱਲੋਂ ਆਪਣੇ ਹੁਕਮ ਮਿਤੀ 7 ਮਾਰਚ, 2025 ਰਾਹੀਂ  ਸ੍ਰ. ਜਸਵੀਰ ਸਿੰਘ ਗੜ੍ਹੀ ਪੁੱਤਰ ਸ੍ਰ. ਮੋਹਨ ਸਿੰਘ, ਪਿੰਡ ਗੜ੍ਹੀ ਕਾਨੂੰਨਗੋਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Read More

ਪ੍ਰਮੁੱਖ ਸਕੱਤਰ, ਸਿਹਤ ਵੱਲੋਂ ਸਿਵਲ ਸਰਜਨਾਂ ਨੂੰ ਮਰੀਜ਼ ਫੀਡਬੈਕ ਸਰਵੇਖਣ ਵਿੱਚ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼

ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਾਰੇ ਲੰਬਿਤ ਕਲੇਮ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਏ ਜਾਣ: ਪ੍ਰਮੁੱਖ ਸਕੱਤਰ, ਸਿਹਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਕੁਮਾਰ ਰਾਹੁਲ ਨੇ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਹੋਰ ਵਧਾਉਣ ਲਈ ਜ਼ਿਲ੍ਹਾ ਹਸਪਤਾਲਾਂ ਦੇ ਸਿਵਲ ਸਰਜਨਾਂ ਅਤੇ…

Read More

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ ‘ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਦੁਹਰਾਈ ਸਮਾਜਿਕ-ਧਾਰਮਿਕ, ਰਾਜਨੀਤਿਕ ਪਾਰਟੀਆਂ ਅਤੇ ਐਨ ਜੀ ਓਜ਼ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਹਾਲੀ ਜ਼ਿਲ੍ਹੇ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8…

Read More