Breaking
www.sursaanjh.com > ਪੰਜਾਬ

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਹੁਸ਼ਿਆਰਪੁਰ ਕੇਂਦਰੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ…

Read More

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ   ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

ਤੀਜੀ ਤਿੰਨ ਰੋਜ਼ਾ ਪੰਜਾਬੀ ਆਲਮੀ ਕਾਨਫ਼ਰੰਸ: ਔਰਤਾਂ ਦੇ ਮਸਲੇ ਵਿਚਾਰੇ

ਤੀਜੀ ਤਿੰਨ ਰੋਜ਼ਾ ਪੰਜਾਬੀ ਆਲਮੀ ਕਾਨਫ਼ਰੰਸ: ਔਰਤਾਂ ਦੇ ਮਸਲੇ ਵਿਚਾਰੇ ਸ਼ਾਇਰ ਸੁਖਦੀਪ ਔਜਲਾ ਨੂੰ ਪਹਿਲਾ ਸਤਨਾਮ ਯਾਦਗਾਰੀ ਪੁਰਸਕਾਰ ਭੇਂਟ ਨਾਮਧਾਰੀ ਸਾਹਿਤ ਪਰੰਪਰਾ ਬਾਰੇ ਹੋਈ ਚਰਚਾ ਐਸ.ਏ.ਐਸ.ਨਗਰ (ਮੁਹਾਲੀ) (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮੁਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਕਰਾਈ ਜਾ ਰਹੀ ਤੀਜੀ ਤਿੰਨ ਰੋਜ਼ਾ ਪੰਜਾਬੀ…

Read More

ਦਾਸ ਐਸੋਸੀਏਟ ਦੀ ਟੀਮ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ 

ਨਾਮਵਰ ਅਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਕੀਤਾ ਗਿਆ ਸਨਮਾਨ  ਚੰਡੀਗੜ੍ਹ 8 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ)): ਅੱਜ ਸਮਾਜ ਸੇਵੀ,ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ ਦੇ ਸੰਚਾਲਕ ਸ੍ਰੀ ਰਵੀ ਸ਼ਰਮਾ ਦੀ ਅਗਵਾਈ ਹੇਠ ਦਾਸ ਐਸੋਸੀਏਟ ਦੀ ਟੀਮ ਵੱਲੋਂ ਇਲਾਕੇ ਦੀਆਂ ਨਾਮਵਰ ਅਤੇ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ…

Read More

ਜ਼ਿਲ੍ਹਾ ਪੁਲੀਸ ਨੇ ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ਹੇਠਲੇ ਢਾਂਚਿਆਂ ਨੂੰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ ਚੰਡੀਗੜ੍ਹ 8 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਸ਼ਿਆਂ ਵਿਰੁੱਧ ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ, ਨਸ਼ਿਆਂ ਦੀ ਤਸਕਰੀ ਅਤੇ ਉਨ੍ਹਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਾਂ ਤਹਿਤ ਜ਼ਿਲ੍ਹਾ ਪੁਲੀਸ ਨੇ ਨਗਰ ਕੌਂਸਲ, ਖਰੜ ਦੇ ਸਹਿਯੋਗ ਨਾਲ ਜੰਡਪੁਰ ਦੇ ਇੱਕ ਨਸ਼ਾ ਤਸਕਰ ਦੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ…

Read More

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ   ਚੈਂਪੀਅਨਜ਼ ਟਰਾਫੀ ਦੇ ਫਾਈਨਲ ਲਈ ਟੀਮ ਇੰਡੀਆ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read More

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ

ਕਾਰਵਾਈ ਨੂੰ ਮੰਦਭਾਗਾ ਦੱਸਿਆ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ…

Read More

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ…

Read More

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਲੋਕ ਅਦਾਲਤ: ਵਿਵਾਦਾਂ ਦੇ ਸੁਚੱਜੇ ਨਿਪਟਾਰੇ ਵੱਲ ਇੱਕ ਵਿਸ਼ੇਸ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੰਜਾਬ ਭਰ ਵਿੱਚ ਇੱਕ ਰਾਸ਼ਟਰੀ…

Read More