Breaking
www.sursaanjh.com > ਪੰਜਾਬ

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ…

Read Full News

ਪੰਜਾਬ ਵਿੱਚ 230 ਬੂਥ ਪੱਧਰੀ  ਏਜੰਟ ਨਿਯੁਕਤ: ਸੀਈਓ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 24 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਦੱਸਿਆ ਹੈ ਕਿ ਸੂਬੇ ਭਰ ਵਿੱਚ ਹੁਣ ਤੱਕ ਕੁੱਲ 230 ਬੂਥ ਲੈਵਲ ਏਜੰਟ-1 (ਬੀ.ਐਲ.ਏ.-1) ਨਿਯੁਕਤ ਕੀਤੇ ਗਏ ਹਨ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਬੂਥ ਲੈਵਲ ਏਜੰਟ ਚੋਣ…

Read Full News

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ  : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ,…

Read Full News

ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ…

Read Full News

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ…

Read Full News

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ…

Read Full News

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਸਮੇਤ 10 ਮੁਲਾਜ਼ਮ ਯੂਨੀਅਨਾਂ ਨੇ ਕੀਤਾ ਆਪਣਾ ਪੱਖ ਪੇਸ਼ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਮੁੱਦਿਆਂ ਦੇ ਹੱਲ ਨੂੰ ਹਮਦਰਦੀ ਨਾਲ ਤਰਜੀਹ ਦੇਣ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀਆਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਵਿੱਖ ਦੀਆਂ ਕਾਨੂੰਨੀ ਉਲਝਣਾਂ ਤੋਂ ਮੁਕਤ ਸਥਾਈ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ:…

Read Full News

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ ⁠ਰਾਏਪੁਰ ਦੇ ਸਰਪੰਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਖੇਡ ਦੇ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ…

Read Full News

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read Full News

ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ  24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): 25 ਅਪ੍ਰੈਲ ਨੂੰ ਮਨਾਏ ਜਾਂਦੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਕੋਲੋਂ ਮਲੇਰੀਆ ਬੁਖ਼ਾਰ ਸਬੰਧੀ ਪੋਸਟਰ ਬਣਵਾਏ ਗਏ ਅਤੇ ਵਧੀਆ ਪੋਸਟਰ ਬਣਾਉਣ…

Read Full News