Breaking
www.sursaanjh.com > ਪੰਜਾਬ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ…

Read Full News

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ…

Read Full News

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

‘ਪੰਜਾਬ ਸਿੱਖਿਆ ਕ੍ਰਾਂਤੀ’ ਵਿਧਾਇਕ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਚੰਡੀਗੜ੍ਹ/ ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ…

Read Full News

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਦਿੱਤੀ ਗਈ ਸਿਖਲਾਈ ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਆਨਲਾਈਨ ਪ੍ਰਣਾਲੀ ਸ਼ੁਰੂ ਇਸ…

Read Full News

ਮੰਤਰੀ ਵੱਲੋਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ…

Read Full News

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ – ਸੰਧਵਾਂ ਚੰਡੀਗੜ੍ਹ/ਕੋਟਕਪੂਰਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ…

Read Full News

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ: ਹਰਪਾਲ ਸਿੰਘ ਚੀਮਾ ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਚੰਡੀਗੜ੍ਹ/ਦਿੜ੍ਹਬਾ/ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ…

Read Full News

ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ: ਐਸਡੀਐਮ ਖਰੜ

ਚੰਡੀਗੜ੍ਹ 11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਐਸਡੀਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ’ਚ ਐਮਐਲਏ ਅਨਮੋਲ ਗਗਨ ਮਾਨ ਦੀਆਂ ਹਦਾਇਤਾਂ ’ਤੇ ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਵਿਖੇ 6.9 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ, 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਕਲਾਸ ਰੂਮਜ਼, ਸਰਕਾਰੀ…

Read Full News

ਸੋਹਣ ਸਿੰਘ ਦੇ ਘਰ ਸਮਰਾਲਾ ਵਿਖੇ ਅੰਬ, ਅਮਰੂਦ, ਅਨਾਰ ਕਿਨੂੰ ਦੇ ਫ਼ਲਦਾਰ ਬੂਟੇ ਲਗਾਏ ਗਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ-ਘਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਫ਼ਲਦਾਰ ਰੁੱਖ ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਕਾਫ਼ਲਾ ਦਿਨ…

Read Full News