ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ
ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ ਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆ ਅਕਾਲੀ ਸਰਕਾਰ ਮੌਕੇ ਸਿਰਫ 4405 ਕਰੋੜ ਰੁਪਏ ਜਦਕਿ ਕਾਂਗਰਸ ਸਰਕਾਰ ਮੌਕੇ 6254 ਕਰੋੜ ਰੁਪਏ ਦਾ ਮਾਲੀਆ ਹੁੰਦਾ ਸੀ ਇਕੱਠਾ…