Breaking
www.sursaanjh.com > ਪੰਜਾਬ

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ…

Read More

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ ਸੂਬੇ ਦੇ ਹੱਕਾਂ ਉਤੇ ਡਾਕਾ ਮਾਰ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਕਾਰਪੋਰੇਟ ਸਿਆਸਤ ਦੇ ਉਭਾਰ ਉਤੇ ਚਿੰਤਾ ਪ੍ਰਗਟਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ…

Read More

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ ‘ਆਪ’ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਬੇਬੁਨਿਆਦ ਬਿਆਨ ਦੇਣ ਵਾਲੇ…

Read More

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੇਸ਼ ਕੀਤਾ। ਇਹ ਬਿੱਲ ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਐਕਟ, 2020 ਵਿੱਚ ਸੋਧ ਕਰਨ ਲਈ ਪੇਸ਼ ਕੀਤਾ…

Read More

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ…

Read More

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ…

Read More

ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ…

Read More

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ  ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ…

Read More

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਭਗਵੰਤ ਮਾਨ ਦੀ ਵਾਅਦਾ ਖਿਲਾਫੀ ਦੀ ਕੀਤੀ ਨਿੰਦਾ: 4 ਹਫਤਿਆਂ ਦੇ ਵਾਅਦੇ ਤੋਂ ਹੁਣ ਆਏ ‘ਕੁਝ ਸਾਲਾਂ’ ਤੱਕ

ਕਿਹਾ, 2 ਦਿਨਾ ਪੰਜਾਬ ਵਿਧਾਨ ਸਭਾ ਸੈਸ਼ਨ ਸਿਰਫ਼ ਪੰਜਾਬ ਦੀ ਜਨਤਾ ਦੇ ਪੈਸੇ ਦੀ ਬਰਬਾਦੀ ਨਿਕਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮੁੱਖ ਵਾਅਦਿਆਂ ਤੋਂ ਵਾਅਦਾ ਖਿਲਾਫੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ, ਜਿਸ ਨੇ ‘ਆਪ’ ਸਰਕਾਰ ਦੀ…

Read More

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ…

Read More