‘ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਨਾਲ ਕਰਨਗੇ ਸਿੱਖਿਆ ਦੇ ਤਿਉਹਾਰ ਦੀ ਸ਼ੁਰੂਆਤ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਨੇੜਲੇ ਸਕੂਲਾਂ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਸਿੱਖਿਆ ਕ੍ਰਾਂਤੀ…