Breaking
www.sursaanjh.com > ਪੰਜਾਬ

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ),  24 ਫਰਵਰੀ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ…

Read More

ਆਪ ਹਾਈਕਮਾਂਡ ਨੇ ਹੋਰ ਬੇਜ਼ਤੀ ਤੋਂ ਬੱਚਣ ਲਈ ਭਗਵੰਤ ਮਾਨ ਨੂੰ ਵਿਧਾਨ ਸਭਾ ਤੋਂ ਕਿਨਾਰਾ ਕਰਨ ਦਾ ਦਿੱਤਾ ਆਦੇਸ਼: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਬਰਨ ਪਾਸੇ ਕਰਨਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਉੱਤੇ ਹੁਣ…

Read More

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ),…

Read More

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ 7, 8 ਅਤੇ 9 ਮਾਰਚ ਨੂੰ ਮੁਹਾਲੀ ਵਿਖੇ ਕਰਵਾਈ ਜਾ ਰਹੀ ਹੈ ‘ਆਲਮੀ ਪੰਜਾਬੀ ਕਾਨਫਰੰਸ’ – ਸੁਸ਼ੀਲ ਦੁਸਾਂਝ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ  ਕੇਂਦਰੀ ਪੰਜਾਬੀ ਲੇਖਕ ਸਭਾ ਦੀ ਸਮੁੱਚੀ ਕਾਰਜਕਾਰਨੀ ਦੀਆਂ ਮੀਟਿੰਗਾਂ ਵਿੱਚ ਲਏ ਫੈਸਲੇ ਦੀ ਰੌਸ਼ਨੀ ਵਿੱਚ ਕੇਂਦਰੀ ਸਭਾ 7, 8  ਅਤੇ 9  ਮਾਰਚ ਨੂੰ ਮੁਹਾਲੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ‘ਚ ਆਲਮੀ ਪੰਜਾਬੀ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿੱਚ ਦੁਨੀਆਂ ਭਰ ਤੋਂ…

Read More

ਸਿਰਮੌਰ ਸਿੱਖਿਆ ਸ਼ਾਸਤਰੀ ਪਦਮ ਭੂਸ਼ਣ ਡਾ. ਸ ਸ ਜੌਹਲ ਦਾ 98ਵਾਂ ਜਨਮ ਦਿਨ ਉੱਤਮ ਜ਼ਿੰਦਗੀ ਦੀ ਰੌਸ਼ਨ ਮਿਸਾਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ, ਪੰਜਾਬ ਦੀ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਾਬਕਾ ਚਾਂਸਲਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਰਹੇ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਦਾ 98ਵਾਂ ਜਨਮ ਦਿਹਾੜਾ ਉਨ੍ਹਾਂ ਦੇ ਗੁਰਦੇਵ ਨਗਰ ਨਿਵਾਸ ਵਿਖੇ ਸ਼ਹਿਰ ਦੇ ਸਿਰਕੱਢ  ਲੇਖਕਾਂ,…

Read More

‘ਬ੍ਰਿਲਿਐਂਟ ਆਈਡੀਆ’ ਦੀ ਭਾਰਤ `ਚ ਸ਼ੂਟਿੰਗ ਹੋਈ ਮੁਕੰਮਲ

ਚੰਡੀਗੜ੍ਹ 24 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਹੁਤ ਦੇਰ ਤੋਂ ਉਡੀਕੀ ਜਾ ਰਹੀ ਅਮਰੀਕੀ ਕਾਮੇਡੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਸ਼ੂਟਿੰਗ ਸਫਲਤਾਪੂਰਵਕ ਪੰਜਾਬ ਵਿੱਚ ਮੁਕੰਮਲ ਹੋ ਚੁੱਕੀ ਹੈ। ਇਸ ਫਿਲਮ ਦਾ ਨਿਰਦੇਸ਼ਨ ਪ੍ਰਸਿੱਧ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ, ਜੋ ਪਹਿਲਾਂ ‘ਦੁਸ਼ਮਨ`, ‘ਜ਼ਖਮ` ਅਤੇ `ਸੰਘਰਸ਼` ਵਰਗੀਆਂ ਫਿਲਮਾਂ ਵਿੱਚ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ…

Read More

ਐਸ. ਡੀ. ਐਮ ਖਰੜ ਨੇ ਕੀਤੀ ਤਹਿਸੀਲ ਦਫ਼ਤਰਾਂ ਦੀ ਚੈਕਿੰਗ 

ਚੰਡੀਗੜ੍ਹ 24 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੀ ਭਰਿਸ਼ਟਾਚਾਰ ਵਿਰੁੱਧ ਜ਼ੀਰੋ ਟੌਲਰੈਂਸ ਪਾਲਿਸੀ ਨੂੰ ਮੁੱਖ ਰੱਖਦੇ ਹੋਏ  ਗੁਰਵਿੰਦਰ ਸਿੰਘ ਪੀਸੀਐਸ ਉਪ ਮੰਡਲ ਮਜਿਸਟਰੇਟ ਖਰੜ ਵੱਲੋਂ ਅੱਜ ਸਬ ਰਜਿਸਟਰਾਰ ਖਰੜ ਅਤੇ ਜੁਆਇੰਟ ਸਬ ਰਜਿਸਟਰਾਰ ਮਾਜਰੀ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਵੱਲੋਂ ਰਜਿਸਟਰੀਆਂ ਸਬੰਧੀ ਰਿਕਾਰਡ ਵੀ ਵੇਖਿਆ ਗਿਆ।…

Read More

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ…

Read More

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਮਿਹਨਤ ਤੇ ਲਗਨ ਨੂੰ ਤਰਜੀਹ ਦੇਣ ਲਈ ਕਿਹਾ ਚੰਡੀਗੜ੍ਹ (ਸੁਰ…

Read More

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ…

Read More