Breaking
www.sursaanjh.com > ਪੰਜਾਬ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਨ ਅਤੇ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਵਾਸਤੇ ਕੀਤਾ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ…

Read More

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜ਼ਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ…

Read More

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ…

Read More

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ…

Read More

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ…

Read More

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼ ਸ਼ਹਿਰ ਦੇ ਪ੍ਰਵੇਸ਼ ਪੁਆਇੰਟਾਂ ’ਤੇ ਸੁੰਦਰੀਕਰਨ ਤੇ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਸਮੇਤ ਹੋਰ ਉਪਾਅ ਪਹਿਲਾਂ ਹੀ ਕਰਨ ਲਈ ਕਿਹਾ ਡਾਗ ਸਟਰਲਾਈਜ਼ੇਸ਼ਨ…

Read More

ਭ੍ਰਿਸ਼ਟਾਚਾਰ  ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read More

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਅਗਵਾਈ ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ…

Read More

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ…

Read More

ਨੌਜਵਾਨਾਂ ਨੂੰ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ – ਬਲਬੀਰ ਸਿੱਧੂ

ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫ਼ਰਵਰੀ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਨੇ ਕਿਹਾ ਹੈ ਕਿ ਅਮਰੀਕਾ ਵਲੋਂ ਭਾਰਤ ਦੇ ਨੌਜਵਾਨਾਂ ਨੂੰ ਹੱਥਕੜੀਆਂ ਤੇ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਹੋ…

Read More