ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ ਦੋਵਾਂ ਮੁਲਜ਼ਮਾਂ ਨੂੰ ਕਰਾਸ-ਐਫਆਈਆਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ ਚੰਡੀਗੜ੍ਹ (ਸੁਰ ਸਾਂਝ ਡਾਟ…