Breaking
www.sursaanjh.com > ਪੰਜਾਬ

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ…

Read More

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ…

Read More

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ…

Read More

ਸ਼ਾਇਰਾ ਰਮਿੰਦਰ ਵਾਲੀਆ ਹੋਏ ਰੂਬਰੂ ਤੇ ਸਨਮਾਨਿਤ

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਗੋਲਡਨ ਟੈੰਪਲ ਕਹਿਣਾ ਬੰਦ ਕਰੀਏ, ਸਫ਼ਲ ਹੋ ਜਾਵੇਗਾ ਮਾਤ ਭਾਸ਼ਾ ਦਿਵਸ ਮਨਾਉਣਾ   ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ),  16 ਫਰਵਰੀ: ਪੰਜਾਬੀ ਸਾਹਿਤ ਸਭਾ ਤੇ ਸਭਿਆਚਾਰ ਕੇੰਦਰ, ਤਰਨਤਾਰਨ ਅਤੇ ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ,  ਜੋ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਨੂੰ ਸਮਰਪਿਤ ਪੰਜਾਬੀ ਮਾਂ…

Read More

ਸੱਥ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸੱਥ ਦੇ ਦੋ ਸਾਲ ਪੂਰੇ ਹੋਣ ‘ਤੇ ਬਹੁਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ‘ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਰਾਜਵਿੰਦਰ ਸਿੰਘ ਗੱਡੂ, ਗੁਰਮੀਤ ਸਿੰਗਲ ਅਤੇ ਮਲਕੀਤ ਸਿੰਘ ਔਜਲਾ ਸ਼ਾਮਿਲ ਹੋਏ। ਸ਼ੁਰੂ ਵਿੱਚ  ਜਨਰਲ…

Read More

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੁਆਰਾ ਸੰਪਾਦਿਤ ਪੁਸਤਕ ‘ਆ ਜਾ ਮੇਰਾ ਪਿੰਡ ਵੇਖ ਲੈ’ ਦਾ ਕਰਵਾਇਆ ਗਿਆ ਲੋਕ ਅਰਪਣ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੁਆਰਾ ਸੰਪਾਦਿਤ ਪੁਸਤਕ ‘ਆ ਜਾ ਮੇਰਾ ਪਿੰਡ ਵੇਖ ਲੈ’ ਦੇ ਕਰਵਾਏ ਗਏ ਲੋਕ ਅਰਪਣ ਅਤੇ ਕਵੀ ਦਰਬਾਰ ਦੀਆਂ ਤਸਵੀਰਾਂ ਦੀ ਜ਼ੁਬਾਨੀ।

Read More

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ 2025 ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ…

Read More

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read More

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਨਜ਼ਰਬੰਦੀ’ ਜਾਂ ਡਿਪੋਰਟ’ ਸੈਂਟਰ’ ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ…

Read More

ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਯਕੀਨੀ ਬਣਾ ਰਹੇ ਹਾਂ – ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ ਪੰਚਾਇਤ ਮੈਂਬਰਾਂ ਨੂੰ ਰਾਸ਼ੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫ਼ਰਵਰੀ:  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ…

Read More