Breaking
www.sursaanjh.com > ਪੰਜਾਬ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ….

Read More

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ…

Read More

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ…

Read More

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ…

Read More

कविता मिलन में गूँजी कविताओं की अनुगूंज

साहित्यिक रंग में रंगा मोहाली का फाल्कन व्यू कैंपस Chandigarh (sursaanjh.com bureau), 14 Feburary: संवाद साहित्य संघ द्वारा मोहाली के सेक्टर 66 स्थित फाल्कन व्यू कैंपस में आयोजित ‘कविता मिलन’ कार्यक्रम में कविताओं के विविध रंगों ने श्रोताओं को मंत्रमुग्ध कर दिया। इंग्लैंड से आए प्रख्यात कवि एवं नाटककार सुरेश पुष्पाकर ने मुख्य अतिथि के…

Read More

Echoes of Poetry Resounded at Falcon View Campus – Inderjit Singh Jawa

Chandigarh (sursaanjh.com bureau), 14 Feburary: Sambad Sahitya Sangh organized a poetry symposium, “Kavita Milan” at Falcon View Campus in Sector 66, Mohali. Renowned Poet and playwright Suresh Pushpaker from England graced the event as the chief guest, while Acharyakul Sanstha’s President K.K. Sharda attended as a special guest. The program began with the lighting of…

Read More

ਖਿਜਰਾਬਾਦ ‘ਚ ਚੰਡੀਗੜ੍ਹ ਦੀ ਤਰਜ਼ ਤੇ ਬਣੇਗਾ ਬਾਸਕਟਬਾਲ ਦਾ ਗਰਾਊਂਡ – ਰਾਣਾ ਕੁਸ਼ਲਪਾਲ

ਚੰਡੀਗੜ੍ਹ 14 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਚੰਡੀਗੜ੍ਹ ਦੀ ਤਰਜ ਤੇ ਬਾਸਕਿਟਬਾਲ ਦਾ ਗਰਾਊਂਡ ਬਣਾਇਆ ਜਾ ਰਿਹਾ। ਇਸ ਲਈ ਮਾਲਵਿੰਦਰ ਸਿੰਘ ਕੰਗ ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਦੇ ਕੋਟੇ ਵਿੱਚੋਂ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਇਹ ਵਿਚਾਰ  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਨੇ ਇਤਿਹਾਸਿਕ ਕਸਬਾ…

Read More

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ…

Read More

ਪੂਰਵ ਭਾਰਤੀ ਬੈਡਮਿੰਟਨ ਟੀਮ ਦੇ ਕੋਚ ਗੌਰਵ ਮਲ੍ਹਨ ਜਲੰਧਰ ਦੇ ਖਿਡਾਰੀਆਂ ਨੂੰ ਦੇਣਗੇ ਟ੍ਰੇਨਿੰਗ  

ਡੀ.ਬੀ.ਏ. ਸਕੱਤਰ ਰਿਤਿਨ ਖੰਨਾ ਨੇ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਕੀਤਾ ਸਵਾਗਤ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਪੂਰਵ ਭਾਰਤੀ ਬੈਡਮਿੰਟਨ ਟੀਮ ਦੇ ਕੋਚ ਗੌਰਵ ਮਲ੍ਹਨ ਸ਼ਨੀਵਾਰ ਨੂੰ ਜਲੰਧਰ ਬੈਡਮਿੰਟਨ ਐਸੋਸੀਏਸ਼ਨ ਨਾਲ ਜੁੜ ਗਏ ਅਤੇ ਹੁਣ ਉਹ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਖਿਡਾਰੀਆਂ ਨੂੰ ਬੈਡਮਿੰਟਨ ਦੀ ਟ੍ਰੇਨਿੰਗ ਦੇਣਗੇ। ਮਲ੍ਹਨ, ਜੋ 2020 ਦੇ ਥੌਮਸ…

Read More

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ . ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ…

Read More