ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ
ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…