Breaking
www.sursaanjh.com > ਪੰਜਾਬ

ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ…

Read More

16 ਫਰਵਰੀ ਨੂੰ ‘ਪਲੇਠਾ ਕਹਾਣੀਕਾਰ ਸੁਖਜੀਤ ਯਾਦਗਾਰੀ ਐਵਾਰਡ’ ਕਹਾਣੀਕਾਰ ਕਿਰਪਾਲ ਕਜ਼ਾਕ ਨੂੰ ਕੀਤਾ ਜਾਵੇਗਾ ਪ੍ਰਦਾਨ – ਯਤਿੰਦਰ ਮਾਹਲ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸਾਹਿਤ ਸਭਾ (ਰਜਿ.) ਸਮਰਾਲ਼ਾ ਵੱਲੋਂ ‘ਪਲੇਠਾ ਕਹਾਣੀਕਾਰ ਸੁਖਜੀਤ ਯਾਦਗਾਰੀ ਸਨਮਾਨ ਸਮਾਰੋਹ (2024-25)” ਮਿਤੀ 16 ਫਰਵਰੀ, 2025 ਨੂੰ ਸਵੇਰੇ 10.00 ਵਜੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਮਰਾਲ਼ਾ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਯਤਿੰਦਰ ਕੌਰ ਮਾਹਲ ਨੇ ਦੱਸਿਆ ਕਿ ਇਸ ਸਮਾਰੋਹ…

Read More

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ…

Read More

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ…

Read More

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।…

Read More

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…

Read More

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਲੁਧਿਆਣਾ ਵਿੱਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ…

Read More

ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ…

Read More

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ…

Read More