ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਜ਼ਿਲਿਆਂ ਵਿੱਚ ਵੋਟਰ ਸੂਚੀਆਂ ਵਿੱਚ ਸੋਧ/ ਅਪਡੇਸ਼ਨ ਕਰਨ ਲਈ ਇਕ ਪ੍ਰੋਗਰਾਮ ਜਾਰੀ ਕੀਤਾ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਚੋਣ…