Breaking
www.sursaanjh.com > ਪੰਜਾਬ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ…

Read Full News

MAJOR ACTION BY MALERKOTLA POLICE: ACCUSED IN CHILD ABDUCTION CASE SUSTAINS BULLET INJURY WHILE ATTEMPTING TO FLEE POLICE CUSTODY DURING WEAPON RECOVERY OPERATION

PUNJAB POLICE COMMITTED TO ENSURING SAFETY AND SECURITY OF CITIZENS AS PER DIRECTIONS OF CM BHAGWANT SINGH MANN  ACCUSED HARPREET SINGH, ARRESTED FOR KIDNAPPING 7-YEAR-OLD, INJURED IN ENCOUNTER DURING FOLLOW-UP OPERATION: SSP MALERKOTLA GAGAN AJIT SINGH  .32 BORE PISTOL AND LIVE ROUNDS RECOVERED FROM SPOT  CHANDIGARH/MALERKOTLA (sursaanjh.com bureau), March 14: In a major action by…

Read Full News

ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਦੀ ਪੁਸਤਕ ‘ਹਸਰਤ’ ਸਪੈਸ਼ਲ ਡੀ ਜੀ ਪੀ ਇੰਟਰਨਲ ਸਕਿਉਰਟੀ ਸ੍ਰੀ ਆਰ ਐਨ ਢੋਕੇ ਆਈ ਪੀ ਐਸ ਵੱਲੋਂ ਕੀਤੀ ਗਈ ਰਿਲੀਜ਼

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਬੀਤੇ ਦਿਨ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਵੱਲੋਂ ਲਿਖੀ ਗਈ ਗ਼ਜ਼ਲਾਂ ਦੀ ਪੁਸਤਕ ‘ਹਸਰਤ’ ਸਪੈਸ਼ਲ ਡੀ ਜੀ ਪੀ ਇੰਟਰਨਲ ਸਕਿਉਰਟੀ ਸ੍ਰੀ ਆਰ ਐਨ ਢੋਕੇ ਆਈ ਪੀ ਐਸ ਵੱਲੋਂ ਆਪਣੇ ਦਫਤਰ ਵਿਚ ਇਕ ਪ੍ਰਭਾਵਸ਼ਾਲੀ ਤਰੀਕੇ ਨਾਲ ਰਿਲੀਜ਼ ਕੀਤੀ ਗਈ, ਜਿਸ ‘ਤੇ…

Read Full News

ਸਰਕਾਰੀ ਹਾਈ ਸਮਾਰਟ ਸਕੂਲ ਦੁਲਚੀ ਕੇ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜਿਲ੍ਹਾ ਪ੍ਰਸਾਸ਼ਨ ਵਲੋਂ ਇੱਕ ਸਾਦਾ ਪਰ ਭਾਵਪੂਰਤ ਸਮਾਗਮ ਕਰਵਾਇਆ ਗਿਆ

ਫ਼ਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਬੀਤੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਦੁਲਚੀ ਕੇ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜਿਲ੍ਹਾ ਪ੍ਰਸਾਸ਼ਨ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇੱਕ ਸਾਦਾ ਪਰ ਭਾਵਪੂਰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਡਾਕਟਰ ਨਿਧੀ ਕੁਮਦ ਬਾਂਬਾ ਨੇ ਮੁੱਖ…

Read Full News

ਜੱਗ ਜਿਊਂਦਿਆਂ ਦੇ ਮੇਲੇ ਕਲੱਬ ਵੱਲੋਂ ਨਿਵੇਕਲ਼ੇ ਸਭਿਆਚਾਰਕ ਅੰਦਾਜ਼ ਵਿੱਚ ਮਨਾਈ ਗਈ ਹੋਲੀ – ਜਸਪ੍ਰੀਤ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਵੱਲੋਂ ਰੰਗਾਂ ਦੇ ਤਿਓਹਾਰ ਹੋਲੀ ਨੂੰ ਨਿਵੇਕਲ਼ੇ ਸਭਿਆਚਾਰਕ ਅੰਦਾਜ਼ ਵਿੱਚ ਮਨਾਇਆ ਗਿਆ। ਗਰੁਪ ਵੱਲੋਂ ਇਸ ਮੌਕੇ ਪੰਜਾਬ ਦੇ ਫੋਕ ਨਾਚ ਮਲਵਈ ਗਿੱਧਾ, ਭੰਗੜਾ, ਝੂਮਰ ਅਤੇ ਪੁਰਾਤਨ ਸਾਜ਼ਾਂ ਅਲਗੋਜ਼ੇ, ਛੈਣੇ, ਚਿਮਟਾ, ਢੋਲ, ਸੱਪ, ਸਾਰੰਗੀ, ਬੁਗਚੂ, ਢੱਡ ਆਦਿ  ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ…

Read Full News

ਮਨੁੱਖਤਾ ਦੀ ਭਲਾਈ ਲਈ ਅੰਬੇਡਕਰ ਊਰਜਾ ਭਵਨ, ਮਾਜਰੀ ਅਕਾਲੀਆਂ ਰੋਡ ਪਿੰਡ ਬਾਰਨ (ਪਟਿਆਲ਼ਾ) ਦੇ ਸਾਹਮਣੇ ਵਾਲੇ 1815 ਵਰਗ ਗਜ਼ ਪਲਾਟ ਦੀ ਰਜਿਸਟਰੀ ਪਾਵਰ ਆਫ ਸੋਸ਼ਲ ਯੂਨਿਟੀ ਦੇ ਨਾਮ ਕਰਵਾਈ – ਫ਼ਕੀਰ ਚੰਦ ਜੱਸਲ

ਇਨਸਾਨੀਅਤ ਤੇ ਪਹਿਰਾ ਦੇਣ ਵਾਲੀ ਮਨੁੱਖਤਾ ਨੂੰ ਲੱਖ ਲੱਖ ਵਧਾਈਆਂ  ਇਸ ਮੌਕੇ ਹੋਈ ਇਕੱਤਰਤਾ ਵਿੱਚ ਪਾਵਰ ਆਫ ਸੋਸ਼ਲ ਯੂਨਿਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਭਾਗ ਲਿਆ ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ‘ਜਿਸ ਦਿਨ ਦੀ ਉਡੀਕ ਵਿੱਚ ਸਾਰਾ ਸਮਾਜ ਪਿਛਲੇ ਲੱਗਭਗ ਇੱਕ ਮਹੀਨੇ ਤੋਂ ਬੜੀ ਉਤਸੁਕਤਾ ਨਾਲ ਉਡੀਕ ਕਰ ਰਿਹਾ ਸੀ, ਆਖ਼ਿਰ  ਉਹ…

Read Full News

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

ਪੰਜਾਬ ‘ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਮੰਡੌੜ ਨੇੜੇ ਪੁਲਿਸ ਮੁਕਾਬਲੇ ‘ਚ ਇੱਕ ਬਦਮਾਸ਼ ਅਗਵਾਕਾਰ ਹਲਾਕ, ਬੱਚੇ ਨੂੰ ਛੱਡਣ ਲਈ ਮੰਗੀ ਸੀ ਇੱਕ ਕਰੋੜ ਰੁਪਏ ਦੀ ਫ਼ਿਰੌਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਨੇ ਭਵਕੀਰਤ ਸਿੰਘ ਨੂੰ ਸੁਰੱਖਿਅਤ ਬਚਾਉਣ ਲਈ ਪੰਜਾਬ ਪੁਲਿਸ ਦੇ ਉਪਰੇਸ਼ਨ ਦੀ ਖੁਦ ਕੀਤੀ ਨਿਗਰਾਨੀ-…

Read Full News

‘ਆਪ’ ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਪੰਜਾਬ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ; ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਭਗਵੰਤ ਸਿੰਘ ਮਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ ਵਿੱਚ ਲਾਏ ਨਾਅਰੇ 7 ਸਾਲਾ ਭਵਕੀਰਤ ਸਿੰਘ ਨੂੰ ਬੀਤੀ ਸ਼ਾਮ ਉਸ ਦੇ ਘਰ ਦੇ…

Read Full News

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਮਾਰਚ 13: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ…

Read Full News

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਡਿਊਟੀ ਵਿੱਚ…

Read Full News