ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ ਚੰਡੀਗੜ੍ਹ/ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ…