ਬਾਬਾ ਸਾਹਿਬ ਡਾ. ਅੰਬੇਡਕਰ ਦੀ ਲੋਕ ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ : ਡਾ. ਅਵਤਾਰ ਸਿੰਘ ਕਰੀਮਪੁਰੀ
26 ਜਨਵਰੀ ਨੂੰ ਬਸਪਾ ਸੂਬੇ ਭਰ ਵਿੱਚ ਕਰੇਗੀ ਸਮਾਗਮ, ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਸੂਬੇ ਭਰ ਵਿੱਚ ਪਿੰਡਾਂ ਵਿੱਚ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…