Breaking
www.sursaanjh.com > ਪੰਜਾਬ

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਸੂਬਾ ਸਰਕਾਰ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ…

Read Full News

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’…

Read Full News

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੁੱਢਲੀ ਜਾਂਚ ਮੁਤਾਬਕ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਇਹ ਹਥਿਆਰ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ ਇਲਾਕੇ ‘ਚ ਪਿੱਛਾ ਕਰਨ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ:…

Read Full News

ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ

6.56 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 10ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਦਾ ਹੋਵੇਗਾ ਟੈਸਟ: ਹਰਜੋਤ ਬੈਂਸ 31 ਮਾਰਚ ਤੱਕ ਟੈਸਟ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ…

Read Full News

ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ   ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ   ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ ਜਹਾਨਖੇਲਾ (ਹੁਸ਼ਿਆਰਪੁਰ) (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read Full News

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.)…

Read Full News

ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਜਲੰਧਰ ਦਿਹਾਤੀ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੇ ਪੰਚਾਇਤੀ ਜ਼ਮੀਨ ਉਤੇ ਕਬਜ਼ਾ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਕੀਤੀ ਵੱਡੀ ਕਾਰਵਾਈ ਪਿੰਡ ਦੇ ਸਰਪੰਚ ਅਤੇ ਸਥਾਨਕ ਵਸਨੀਕਾਂ ਵਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਕੀਤੀ ਵੱਡੀ ਕਾਰਵਾਈ ਦਾ ਸਵਾਗਤ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ…

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ…

Read Full News

ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਕਿਹਾ, ਅਪ੍ਰੈਲ ਤੋਂ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਸ਼ੁੱਧ ਮਾਲੀਆ ਪ੍ਰਾਪਤੀ ਵਿੱਚ 12.10% ਦਾ ਵਾਧਾ, ਫਰਵਰੀ ਵਿੱਚ ਸ਼ੁੱਧ ਜੀਐਸਟੀ ਵਿੱਚ 28.01% ਦਾ ਵਾਧਾ ਦਰਜ਼ ਜੀਐਸਟੀ ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਅਤੇ ਕਾਂਗਰਸ ਦੀ…

Read Full News