ਮਾਜਰੀ ਦੇ ਨੰਬਰਦਾਰਾਂ ਦੀ ਮਹੀਨਾਵਰ ਮੀਟਿੰਗ ਹੋਈ
ਚੰਡੀਗੜ੍ਹ 11 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰਾ ਐਸੋਸੀਏਸ਼ਨ ਆਫ਼ ਪੰਜਾਬ ਦੀ ਮਹੀਨਾਵਰ ਮੀਟਿੰਗ ਮਾਜਰੀ ਪ੍ਰਧਾਨ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਮਾਜਰੀ ਵਿਖੇ ਹੋਈ ਹੈ। ਇਸ ਮੌਕੇ ਅਲੱਗ ਅਲੱਗ ਮਸਲਿਆਂ ਨੂੰ ਲੈ ਕੇ ਨੰਬਰਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ…