ਪ੍ਰਤਿਬੱਧ ਲੇਖਕ ਤੇ ਪੱਤਰਕਾਰ ਬੁੱਧ ਸਿੰਘ ਨੀਲੋਂ ਨੌਰੰਗ ਸਿੰਘ ਝੱਜ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ
ਦੋਰਾਹਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਪੰਜਾਬੀ ਦੇ ਪ੍ਰਤੀਬੱਧ ਲੇਖਕ ਤੇ ਪੱਤਰਕਾਰ ਬੁੱਧ ਸਿੰਘ ਨੀਲੋ ਨੂੰ ਨਰੰਗ ਸਿੰਘ ਝੱਜ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਮਿੱਤਰ ਸੈਨ ਮੀਤ ਨੇ ਕੀਤੀ। ਬੁੱਧ ਸਿੰਘ ਨੀਲੋਂ ਦੀਆਂ ਲਿਖਤਾਂ ਅਤੇ ਜੀਵਨ ਬਾਰੇ ਡਾ….