Breaking
www.sursaanjh.com > ਪੰਜਾਬ

ਭ੍ਰਿਸ਼ਟਾਚਾਰ  ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read Full News

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਅਗਵਾਈ ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ…

Read Full News

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ…

Read Full News

ਨੌਜਵਾਨਾਂ ਨੂੰ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ – ਬਲਬੀਰ ਸਿੱਧੂ

ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫ਼ਰਵਰੀ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਨੇ ਕਿਹਾ ਹੈ ਕਿ ਅਮਰੀਕਾ ਵਲੋਂ ਭਾਰਤ ਦੇ ਨੌਜਵਾਨਾਂ ਨੂੰ ਹੱਥਕੜੀਆਂ ਤੇ ਬੇੜ੍ਹੀਆਂ ‘ਚ ਜਕੜ ਕੇ ਦੇਸ਼ ਨਿਕਾਲਾ ਦੇਣਾ ਮਨੁੱਖੀ ਅਧਿਕਾਰਾਂ ਦੀ ਹੋ…

Read Full News

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ   ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ ਦੋਵਾਂ ਮੁਲਜ਼ਮਾਂ ਨੂੰ ਕਰਾਸ-ਐਫਆਈਆਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ  ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੰਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ…

Read Full News

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ…

Read Full News

डॉक्टर कैलाश अहलूवालिया स्मृति सम्मान 2023/24 के समारोह का आयोजन 1 मार्च 2025 को सेंट्रल स्टेट लाइब्रेरी में दुपहर 2.30 से पांच बजे तक होगा – विजय कपूर

Chandigarh (sursaanjh.com bureau), 17 Feburary: साहित्यकार, शिक्षाविद् और रंगकर्मी डॉक्टर कैलाश अहलूवालिया की स्मृति में स्थापित हिंदी साहित्य की काव्य और कहानी विधा के लिए 2023/24 की पुस्तकों पर पहले डॉक्टर कैलाश अहलूवालिया स्मृति सम्मान का आयोजन अभिव्यक्ति, सेंट्रल स्टेट लाइब्रेरी और सृष्टि प्रकाशन के संयुक्त तत्वाधान में  होगा।  हिंदी साहित्य के क्षेत्र में उत्कृष्ट…

Read Full News

ਖਿਜ਼ਰਾਬਾਦ ਵਿਖੇ ਟੂਰਨਾਮੈਂਟ 21 -22 ਅਤੇ 23 ਮਾਰਚ ਨੂੰ 

ਚੰਡੀਗੜ੍ਹ 18 ਫਰਵਾਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜ਼ਰਾਬਾਦ ਵੱਲੋਂ ਸਲਾਨਾ ਖੇਡ ਮੇਲਾ ਮਿਤੀ 21, 22 ਅਤੇ 23 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ…

Read Full News

ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਏ ਸਰਕਾਰ – ਰਵੀ ਸ਼ਰਮਾ

ਚੰਡੀਗੜ੍ਹ 17 ਫਰਵਰੀ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਦੇਸ਼ਾਂ ਦੀ ਧਰਤੀ ‘ਤੇ ਜਾ ਕੇ ਰੋਜ਼ੀ ਰੋਟੀ ਲਈ ਕੰਮ ਕਰਨਾ ਸਾਡੇ ਨੌਜਵਾਨਾਂ ਦੀ ਮਜਬੂਰੀ ਹੈ, ਕਿਉਂਕਿ ਸਾਡੇ ਇਥੇ ਢੁੱਕਵੇਂ ਪ੍ਰਬੰਧ ਨਹੀਂ ਹਨ। ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਮੁੱਢਲਾ ਫਰਜ਼ ਬਣਦਾ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ…

Read Full News