Breaking
www.sursaanjh.com > ਪੰਜਾਬ

ਅਨਪੜ੍ਹਤਾ ਤੇ ਬੇਰੋਜ਼ਗਾਰੀ, ਨਸ਼ਿਆ ਦਾ ਵਧਣਾ ਵੱਡਾ ਕਾਰਨ: ਪਹਿਲਵਾਨ ਰਵੀ ਸ਼ਰਮਾ

ਚੰਡੀਗੜ੍ਹ  5 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਡੇ ਦੇਸ਼ ਵਿੱਚ ਨਸ਼ਿਆਂ ਦਾ ਸੱਪ  ਨੌਜਵਾਨਾਂ ਨੂੰ ਆਪਣੇ ਚੁੰਗਲ ਵਿੱਚ ਲੈ ਰਿਹਾ, ਖਾਸ ਕਰਕੇ ਪੰਜਾਬ ਵਰਗੇ ਸੋਹਣੇ ਤੇ ਖੂਬਸੂਰਤ ਸੂਬੇ ਨੂੰ ਨਸ਼ਿਆਂ ਦਾ ਕਲੰਕ ਲੱਗਿਆ ਹੋਇਆ ਹੈ। ਨਸ਼ਿਆਂ ਦਾ ਵੱਧਣਾ ਅਨਪੜ੍ਹਤਾ ਅਤੇ ਬੇਰੋਜ਼ਗਾਰੀ ਵੱਡਾ ਕਾਰਨ ਹਨ। ਉਪਰੋਕਤ  ਸ਼ਬਦਾਂ ਦਾ ਪ੍ਰਗਟਾਵਾ ਮੁੱਲਾਪੁਰ ਗਰੀਬਦਾਸ ਦੇ ਉਘੇ ਸਮਾਜਸੇਵੀ, …

Read More

ਹੁਸ਼ਿਆਰਪੁਰ ਵਿਖੇ ਕਰਵਾਇਆ ਬੱਚਿਆ ਦਾ ਸਾਹਿਤਕ ਮੁਕਾਬਲਾ

ਹੁਸ਼ਿਆਰਪੁਰ ਵਿਖੇ ਕਰਵਾਇਆ ਬੱਚਿਆ ਦਾ ਸਾਹਿਤਕ ਮੁਕਾਬਲਾ ਚੰਡੀਗੜ੍ਹ 5 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੱਚਿਆਂ ਵਿੱਚ ਸਾਹਿਤਕ ਤੇ ਸਭਿਆਚਾਰਕ ਚੇਟਕ ਲਾਉਣ ਲਈ ਪਿੰਡ ਹੁਸ਼ਿਆਰਪੁਰ (ਨਿਊ ਚੰਡੀਗੜ੍ਹ) ਵਿਖੇ ਸਾਹਿਤਕ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ  ਲਗਭਗ 40 ਬੱਚਿਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਸਤਨਾਮ ਸਿੰਘ ਸੋਕਰ ਨੇ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਾਹਿਤਕ ਕਿਤਾਬਾਂ ਤੇ ਸਟੇਸ਼ਨਰੀ…

Read More

ਭਾਰਤ ‘ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਅਜਿਹਾ ਅਕਸਰ ਨਹੀਂ ਹੁੰਦਾ ਕਿ ਦੇਸ਼, ਦਹਾਕਿਆਂ ਤੋਂ ਦੋਸਤਾਂ ਦੇ ਆਪਸੀ ਸਬੰਧ ਐਸੇ ਹੋ ਜਾਣ, ਜਿਹੜੇ ਅੱਜ ਕੈਨੇਡਾ ਅਤੇ ਭਾਰਤ ਦੇ ਹੋ ਚੁੱਕੇ ਹਨ। ਕੱਟੜ ਵੱਖਵਾਦੀ ਵਿਚਾਰਾਂ ਵਾਲੇ ਵਿਅਕਤੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਜਿਸ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੰਸਦੀ ਬਿਆਨ ਵਿੱਚ,…

Read More

ਕਿਸਾਨੀ ਸਮੱਸਿਆਂਵਾਂ ਦੇ ਹੱਲ ਲਈ ਹਲਕਾ ਅਮਲੋਹ ਦਾ ਹਰ ਵਰਕਰ ਤੇ ਆਗੂ 5 ਨਵੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਵੇ ਸ਼ਾਮਿਲ – ਰਾਜੂ ਖੰਨਾ

ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ 5 ਨਵੰਬਰ ਨੂੰ ਹਲਕਾ ਪੱਧਰ ਤੇ ਕਿਸਾਨ ਤੇ ਕਿਸਾਨੀ ਦੀਆਂ ਸਮੱਸਿਆਂਵਾਂ ਨੂੰ ਲੈਕੇ ਕਿ ਕੀਤੇ ਜਾ ਰੋਸ ਪ੍ਰਦਰਸ਼ਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇ ਤਾਂ ਜੋ…

Read More

ਪਿਆਰੇ ਦੋਸਤ ਸ੍ਰ. ਹੀਰਾ ਸਿੰਘ ਦੇ ਘਰ ਪਿੰਡ ਪੂਰਬਾ ਵਿਖੇ ਚੀਕੂ, ਲੀਚੀ ਅਤੇ ਸੰਗਤਰਾ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ  ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ…

Read More

ਬਹਾਦਰ ਸਿੰਘ ਗੋਸਲ ਵਲੋਂ ਬੱਚਿਆਂ ਨੂੰ ਦਿੱਤੀਆਂ ਗਈਆਂ ਪੁਸਤਕਾਂ ਅਤੇ ਸੌਖੀ ਸਿੱਖਿਆ ਦੇ ਗੁਰ ਦੱਸੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਲੋਂ ਜਾਰੀ ਇੱਕ ਪ੍ਰੈਸ ਰੀਲੀਜ਼ ਵਿੱਚ ਦੱਸਿਆ ਗਿਆ ਹੈ ਕਿ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਜ਼ਿਲਾ ਰੂਪਨਗਰ ਦੇ ਨੂਰਪੁਰ ਬੇਦੀ ਇਲਾਕੇ ਦੇ ਸਕੂਲਾਂ ਦੀ ਫੇਰੀ ਸਮੇਂ ਸਰਕਾਰੀ ਸਮਾਰਟ ਸਕੂਲ ਮਾਣਕੂ-ਮਾਜਰਾ (ਨੂਰਪੁਰ ਬੇਦੀ) ਵਿਖੇ ਬੀ.ਜੇ.ਐਫ਼. ਚੰਡੀਗੜ੍ਹ ਵਲੋਂ ਚਲਾਏ…

Read More

ਜੰਗਲਾਤ ਵਰਕਰਜ਼ ਯੂਨੀਅਨ ਹਲਕਾ ਬਰਨਾਲਾ ਵਿਖੇ 6 ਨਵੰਬਰ ਨੂੰ ਕਰਨਗੇ ਰੋਸ ਰੈਲੀ

ਚੰਡੀਗੜ੍ਹ 4 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਵਰਕਰਜ ਯੂਨੀਅਨ ਪੰਜਾਬ ਨੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਚੇਅਰਮੈਨ ਵਿਰਸਾ ਸਿੰਘ ਚਹਿਲ ਦੀ ਅਗਵਾਈ ਹੇਠ 31 ਅਕਤੂਬਰ ਨੂੰ ਗੂਗਲ ਮੀਟ ਰਾਹੀਂ ਆਨਲਾਈਨ ਮੀਟਿੰਗ  ਕਰਕੇ ਇਹ ਫੈਸਲਾ ਲਿਆ ਗਿਆ ਕਿ ਜ਼ਿਮਨੀ ਚੋਣਾਂ ਦੌਰਾਨ 6 ਨਵੰਬਰ ਨੂੰ ਬਰਨਾਲਾ ਵਿਖੇ ਰੋਸ ਰੈਲੀ…

Read More

ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ…

Read More

ਮੁੱਲਾਂਪੁਰ ‘ਚ ਮਨਾਇਆ ਵਿਸ਼ਵਕਰਮਾ  ਦਿਵਸ

ਚੰਡੀਗੜ੍ਹ 3 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਹੋਏ ਪਾਠ ਪੂਜਾ ਸਮੇਤ ਕੀਰਤਨ ਭਜਨ ਕਰਵਾਏ ਗਏ ਤੇ ਇਸ ਮੌਕੇ ਵੱਡੀ ਗਿਣਤੀ ‘ਚ ਮੁੱਲਾਂਪੁਰ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਇਸ ਮੌਕੇ…

Read More

ਸ਼੍ਰੋਮਣੀ ਅਕਾਲੀ ਦਲ ਝੋਨੇ ਅਤੇ ਡੀ.ਏ.ਪੀ ਖਾਦ ਦੀ ਸਮੱਸਿਆ ਨੂੰ ਲੈ ਕੇ 5 ਨਵੰਬਰ ਨੂੰ ਹਲਕਾ ਅਮਲੋਹ ਅੰਦਰ ਕਰੇਗਾ ਵੱਡਾ ਰੋਸ ਪ੍ਰਦਰਸ਼ਨ – ਰਾਜੂ ਖੰਨਾ

ਕਿਸਾਨੀ ਸਮੱਸਿਆਂਵਾਂ ਨੂੰ ਲੈਕੇ ਐਸ ਡੀ ਐਮ ਨੂੰ ਦਿੱਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਕਿਸਾਨ ਹੀ ਨਹੀਂ ਸਗੋਂ ਹਰ ਵਰਗ ਯਾਦ ਕਰਨ ਲੱਗਾ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਭਰ ਵਿੱਚ ਕਿਸਾਨੀ ਲਈ ਵੱਡਾ ਸੰਕਟ ਖੜਾ…

Read More