ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਡਾ. ਰੁਪਿੰਦਰ ਕੌਰ ਅਤੇ ਬੀ.ਜੇ.ਐਫ. ਦੇ ਅਹੁਦੇਦਾਰਾਂ ਨੂੰ ਆਪਣੀ 100ਵੀਂ ਪੁਸਤਕ ਭੇਟ
ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਡਾ. ਰੁਪਿੰਦਰ ਕੌਰ ਅਤੇ ਬੀ.ਜੇ.ਐਫ. ਦੇ ਅਹੁਦੇਦਾਰਾਂ ਨੂੰ ਆਪਣੀ 100ਵੀਂ ਪੁਸਤਕ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਕਤੂਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਇਕ ਵਫ਼ਦ ਨੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿਚ ਪੰਜਾਬ ਦੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਉੱਚ ਸਿੱਖਿਆ ਦੇ ਰਹੀ ਸੰਸਥਾ ਭਾਈ…