ਕੁੱਬਾਹੇੜੀ ਦੀ ਪੰਚਾਇਤ ਦਾ ਹਲਕਾ ਵਿਧਾਇਕ ਵੱਲੋਂ ਸਨਮਾਨ
ਕੁੱਬਾਹੇੜੀ ਦੀ ਪੰਚਾਇਤ ਦਾ ਹਲਕਾ ਵਿਧਾਇਕ ਵੱਲੋਂ ਸਨਮਾਨ ਚੰਡੀਗੜ੍ਹ 19 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਕੁੱਬਾਹੇੜੀ ਤੋਂ ਜਿੱਤੇ ਨੌਜਵਾਨ ਸਰਪੰਚ ਹਰਵਿੰਦਰ ਸਿੰਘ ਭੋਲਾ ਨੇ ਅੱਜ ਸਾਬਕਾ ਕੈਬਿਨਟ ਮੰਤਰੀ ਤੇ ਹਲਕਾ ਵਿਧਾਇਕਾ ਗਗਨ ਅਨਮੋਲ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ। ਬਲਾਕ ਪ੍ਰਧਾਨ ਜੱਗੀ ਕਾਦੀ ਮਾਜਰਾ…