Breaking
www.sursaanjh.com > ਪੰਜਾਬ

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 04 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read Full News

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ…

Read Full News

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ…

Read Full News

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ…

Read Full News

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402…

Read Full News

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ…

Read Full News

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਾ ਜਾਵੇ ਪੁਲਿਸ ਅਫਸਰਾਂ ਨੂੰ ਅਪਰਾਧ ਨਾਲ ਨਜਿੱਠਣ ਲਈ ਆਮ ਲੋਕਾਂ ਦਾ ਸਹਿਯੋਗ ਮੰਗਣ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4…

Read Full News

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ…

Read Full News

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਮੁੱਖ ਮੰਤਰੀ ਨੇ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ…

Read Full News

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਸੀਪੀ ਅੰਮ੍ਰਿਤਸਰ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ, ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ…

Read Full News