ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ 6 ਅਕਤੂਬਰ ਐਤਵਾਰ ਨੂੰ ਅੰਤਰਰਾਸ਼ਟਰੀ “ਕਾਵਿ ਮਿਲਣੀ “ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ…