www.sursaanjh.com > ਪੰਜਾਬ

मुख्यमंत्री तीर्थ बस योजना – विधायक कुलवंत सिंह ने की 22वीं बस रवाना

Chandigarh (sursaanjh.com bureau), 15 April: मुख्यमंत्री भगवंत सिंह मान की अगुवाई में आम आदमी पार्टी की सरकार द्वारा शुरू की गई मुख्यमंत्री तीर्थ यात्रा योजना के तहत आज विधायक मोहाली कुलवंत सिंह द्वारा 22वीं बस को हरी झंडी देकर रवाना किया गया। 42 श्रद्धालुओं से भरी बस पिंड सनेटा से श्री दरबार साहिब श्री दुर्गियाना…

Read Full News

ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ – ਮਿਸਲ ਸਤਲੁਜ ਵੱਲੋਂ ਏਡੀਸੀ ਗੀਤਿਕਾ ਸਿੰਘ ਨੂੰ ਮੰਗ ਪੱਤਰ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਪ੍ਰੈਲ: ਪੰਜਾਬ ਦੇ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵੱਲੋਂ ਅੱਜ ਗੀਤਿਕਾ ਸਿੰਘ (ਏਡੀਸੀ, ਮੋਹਾਲੀ) ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਸਬੰਧੀ ਇੱਕ  ਮੰਗ ਪੱਤਰ ਸੌਂਪਿਆ ਗਿਆ।…

Read Full News

ਛੋਟੇ ਕੱਦ ਦਾ ਵੱਡਾ ਬੰਦਾ – ਇੰਦਰਪ੍ਰੀਤ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪ੍ਰੈਲ: ਇੰਦਰਪ੍ਰੀਤ ਸਿੰਘ ਹੁਰਾਂ ਦੀ ਸਖ਼ਸ਼ੀਅਤ ਬਾਰੇ ਮੈਂ ਇਕ ਲੰਬਾ ਲੇਖ ਲਿਖ ਸਕਦਾਂ। ਉਹਨਾਂ ਨੂੰ ਬਹੁਤ ਕਰੀਬ ਤੋਂ ਦੇਖਿਆ, ਪਰਖਿਆ ਅਤੇ ਜਾਣਿਆ ਹੈ। ਅੱਜ ਉਹ ਮੇਰੇ ਬੌਸ ਭਾਵ ਪੰਜਾਬੀ ਜਾਗਰਣ ਦੇ ਸੰਪਾਦਕ ਬਣ ਗਏ ਹਨ। ਬੇਸ਼ੱਕ ਉਹ ਮੇਰੇ ਪਰਮ ਮਿੱਤਰ ਹਨ ਅਤੇ ਅਸੀਂ ਪੰਜਾਬ ਬਿਊਰੋ ਦੇ ਇਕ ਕੈਬਿਨ…

Read Full News

ਡਾ. ਪੰਨਾ  ਲਾਲ  ਮੁਸਤਫਾਬਾਦੀ  ਦੀ  ਪੁਸਤਕ “ਮੇਰੇ ਸਮੇਂ ਦਾ ਪੰਜਾਬ” ਦਾ ਲੋਕ ਅਰਪਣ 16 ਅਪ੍ਰੈਲ ਨੂੰ – ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ਼ ਨੈਸ਼ਨਲ ਲਿਟਰੇਚਰ ਐਂਡ ਕਲਚਰ (ਰਜਿ.) ਇੰਡੀਆ ਦੇ ਸਹਿਯੋਗ ਨਾਲ 16 ਅਪ੍ਰੈਲ, 2026 ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ, ਸੈਣੀ ਭਵਨ, ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਸਾਹਿਤਕਾਰ ਡਾ….

Read Full News

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ…

Read Full News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਖੇਤੀਬਾੜੀ ਮੰਤਰੀ ਵੱਲੋਂ 1986 ਦੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਹੁਦਿਆਂ ਨਾਲ ਨਿਵਾਜਣ ਲਈ ਪਿਛਲੀਆਂ “ਪੰਥਕ” ਸਰਕਾਰਾਂ ਦੀ ਕਰੜੀ ਨਿੰਦਾ ਸੋਸ਼ਲ ਮੀਡੀਆ ‘ਤੇ ਵੱਧ ਰਹੀਆਂ ਆਨਲਾਈਨ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਸਬੰਧੀ ਡੂੰਘੀ ਚਿੰਤਾ ਪ੍ਰਗਟਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read Full News

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ…

Read Full News

ਗੀਤਕਾਰ ਸ਼ਮਸ਼ੇਰ ਸੰਧੂ ਨੇ ਕੀਤੀਆਂ ਦਿਲ ਖੋਲ੍ਹ ਕੇ ਗੱਲਾਂ

ਖੇਡ ਲੇਖਕ ਨਵਦੀਪ ਗਿੱਲ ਨੇ ਸ਼ਮਸ਼ੇਰ ਸੰਧੂ ਨਾਲ ਰਚਾਇਆ ਰੌਚਕ ਸੰਵਾਦ ਪੰਜਾਬੀ ਲੇਖਕ ਸਭਾ ਦੇ ਸਮਾਗਮ ਵਿੱਚ ਹੋਈ ਭਰਵੀਂ ਇਕੱਤਰਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਪ੍ਰੈਲ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ।…

Read Full News

ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਦੋ ਪੁਸਤਕਾਂ ਹੋਈਆਂ ਲੋਕ ਅਰਪਣ

ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਦੋ ਪੁਸਤਕਾਂ ਹੋਈਆਂ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸ. ਅਜੀਤ  ਸਿੰਘ ਸੰਧੂ ਦੀਆਂ ਦੋ ਕਿਤਾਬਾਂ ‘ਤਿਰੰਗੀ ਝਾਤ’ (ਕਾਵਿ,ਗੀਤ ਅਤੇ ਗਜ਼ਲ ਸੰਗ੍ਰਹਿ) ਅਤੇ’ ਕਿੱਸਾ ਰੂਪ ਬਸੰਤ’ (ਮਹਾਂਕਾਵਿ) ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀਆਂ ਗਈਆਂ। ਇਸ ਸਮਾਗਮ…

Read Full News

ਪ੍ਰਗਤੀਵਾਦੀ ਕਵਿਤਾ ਕੇਂਦਰ ਮੁਹਾਲੀ ਵੱਲੋਂ ਕਰਵਾਇਆ ਗਿਆ ਸ਼ਾਨਦਾਰ ਕਵੀ ਦਰਬਾਰ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਅੱਜ ਮਿਤੀ 11-04-2026 ਨੂੰ ਮਕਾਨ ਨੰਬਰ 499, ਫੇਜ 6 ਮੁਹਾਲੀ ਸ਼੍ਰੀ ਦਲਬੀਰ ਸਰੋਆ ਦੇ ਗ੍ਰਹਿ ਵਿਖੇ ਇਕ ਸ਼ਾਨਦਾਰ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਾਜ਼ਰ ਕਵੀਆਂ ਵੱਲੋਂ ਆਪੋ-ਆਪਣੀਆਂ ਕਵਿਤਾਵਾਂ, ਗੀਤ ਤੇ ਗ਼ਜ਼ਲਾਂ ਪੇਸ਼ ਕੀਤੀਆਂ ਗਈਆਂ। ਸਾਰੇ ਕਵੀਆਂ ਆਪੋ-ਆਪਣੇ ਅੰਦਾਜ਼  ਵਿੱਚ  ਕਵਿਤਾਵਾਂ, ਗੀਤ ਤੇ ਗ਼ਜ਼ਲਾਂ ਪੇਸ਼…

Read Full News