ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ – ਉੱਘੇ ਕਵੀ ਵਿਜੇ ਵਿਵੇਕ, ਬਲਦੇਵ ਸਿੰਘ ਧਾਲੀਵਾਲ, ਬੂਟਾ ਸਿੰਘ ਚੌਹਾਨ ਅਤੇ ਨਿੰਦਰ ਘੁਗਿਆਣਵੀ ਨੂੰ ਮਿਲਣਗੇ ਇਹ ਪੁਰਸਕਾਰ
ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ “ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਉੱਘੇ ਕਵੀ ਵਿਜੇ ਵਿਵੇਕ ਨੂੰ ਮਿਲੇਗਾ “ਆਪਣੀ ਆਵਾਜ਼ ਪੁਰਸਕਾਰ” ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ “ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ” ਨਿੰਦਰ ਘੁਗਿਆਣਵੀ ਨੂੰ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤਾ: ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਸਾਹਿਤਕ…